1 Corinthians 2:12 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਨੂੰ ਦੁਨੀਆਂ ਦਾ ਆਤਮਾ ਨਹੀਂ ਮਿਲਿਆ ਹੋਇਆ। ਪਰੰਤੂ ਸਾਨੂੰ ਉਹ ਆਤਮਾ ਮਿਲਿਆ ਹੈ ਜੋ ਪਰਮੇਸ਼ੁਰ ਵੱਲੋਂ ਹੈ। ਅਸੀਂ ਇਹ ਆਤਮਾ ਇਸ ਲਈ ਪ੍ਰਾਪਤ ਕੀਤਾ ਹੈ ਤਾਂ ਜੋ ਅਸੀਂ ਉਨ੍ਹਾਂ ਅਸੀਸਾਂ ਬਾਰੇ ਜਾਣ ਸੱਕੀਏ ਜੋ ਪਰਮੇਸ਼ੁਰ ਨੇ ਸਾਨੂੰ ਬਿਨ ਕੀਮਤ ਦਿੱਤੀਆਂ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਸੀਂ ਸੰਸਾਰ ਦਾ ਆਤਮਾ ਨਹੀਂ ਸਗੋਂ ਪਰਮੇਸ਼ਰ ਕੋਲੋਂ ਆਤਮਾ ਪ੍ਰਾਪਤ ਕੀਤਾ ਹੈ ਤਾਂ ਜੋ ਅਸੀਂ ਉਸ ਸਭ ਨੂੰ ਜਾਣੀਏ ਜੋ ਪਰਮੇਸ਼ਰ ਨੇ ਸਾਨੂੰ ਬਖ਼ਸ਼ਿਆ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਾਨੂੰ ਸੰਸਾਰ ਦਾ ਆਤਮਾ ਨਹੀਂ, ਪਰ ਉਹ ਆਤਮਾ ਮਿਲਿਆ ਹੈ ਜਿਹੜਾ ਪਰਮੇਸ਼ਵਰ ਤੋਂ ਹੈ, ਤਾਂ ਕਿ ਅਸੀਂ ਸਮਝ ਸਕੀਏ ਜੋ ਪਰਮੇਸ਼ਵਰ ਨੇ ਸਾਨੂੰ ਮੁ਼ਫ਼ਤ ਵਿੱਚ ਕੀ ਦਿੱਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਸਾਨੂੰ ਜਗਤ ਦਾ ਆਤਮਾ ਨਹੀਂ ਸਗੋਂ ਉਹ ਆਤਮਾ ਮਿਲਿਆ ਜਿਹੜਾ ਪਰਮੇਸ਼ੁਰ ਤੋਂ ਹੈ ਤਾਂ ਜੋ ਅਸੀਂ ਉਨ੍ਹਾਂ ਪਦਾਰਥਾਂ ਨੂੰ ਜਾਣੀਏ ਜਿਹੜੇ ਪਰਮੇਸ਼ੁਰ ਨੇ ਸਾਨੂੰ ਬਖਸ਼ੇ ਹਨ
Punjabi ERV
ਸਾਨੂੰ ਦੁਨੀਆਂ ਦਾ ਆਤਮਾ ਨਹੀਂ ਮਿਲਿਆ ਹੋਇਆ। ਪਰੰਤੂ ਸਾਨੂੰ ਉਹ ਆਤਮਾ ਮਿਲਿਆ ਹੈ ਜੋ ਪਰਮੇਸ਼ੁਰ ਵੱਲੋਂ ਹੈ। ਅਸੀਂ ਇਹ ਆਤਮਾ ਇਸ ਲਈ ਪ੍ਰਾਪਤ ਕੀਤਾ ਹੈ ਤਾਂ ਜੋ ਅਸੀਂ ਉਨ੍ਹਾਂ ਅਸੀਸਾਂ ਬਾਰੇ ਜਾਣ ਸਕੀਏ ਜੋ ਪਰਮੇਸ਼ੁਰ ਨੇ ਸਾਨੂੰ ਬਿਨ ਕੀਮਤ ਦਿੱਤੀਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਸਾਨੂੰ ਸੰਸਾਰ ਦਾ ਆਤਮਾ ਨਹੀਂ ਸਗੋਂ ਉਹ ਆਤਮਾ ਮਿਲਿਆ ਜਿਹੜਾ ਪਰਮੇਸ਼ੁਰ ਤੋਂ ਹੈ ਤਾਂ ਜੋ ਅਸੀਂ ਉਨ੍ਹਾਂ ਗੱਲਾਂ ਨੂੰ ਜਾਣੀਏ ਜਿਹੜੇ ਪਰਮੇਸ਼ੁਰ ਨੇ ਸਾਨੂੰ ਬਖ਼ਸ਼ੀਆਂ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر سانُوں دُنیا دی رُوح نئیں۔ سگوں اوہ رُوح مِلیا اے جیہڑا خُدا ولّوں اے۔ تاں جو اوہناں گلّاں نُوں جانئے جیہڑیاں خُدا سانُوں دان کِیتیاں نیں۔
Punjabi Standard Bible (Punjabi Standard Bible) 2023
ਪਰ ਸਾਨੂੰ ਸੰਸਾਰ ਦੀ ਆਤਮਾ ਨਹੀਂ, ਸਗੋਂ ਉਹ ਆਤਮਾ ਮਿਲਿਆ ਹੈ ਜੋ ਪਰਮੇਸ਼ਰ ਵੱਲੋਂ ਹੈ ਤਾਂਕਿ ਅਸੀਂ ਉਨ੍ਹਾਂ ਗੱਲਾਂ ਨੂੰ ਜਾਣੀਏ ਜੋ ਪਰਮੇਸ਼ਰ ਨੇ ਸਾਨੂੰ ਬਖਸ਼ੀਆਂ ਹਨ;