1 Corinthians 2:15 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰੰਤੂ ਆਤਮਕ ਵਿਅਕਤੀ ਹਰ ਤਰ੍ਹਾਂ ਦੀਆਂ ਗੱਲਾਂ ਬਾਰੇ ਨਿਆਂੇ ਕਰਨ ਦੇ ਸਮਰਥ ਹੁੰਦਾ ਹੈ। ਜਿਵੇਂ ਕਿ ਪੋਥੀਆਂ ਵਿੱਚ ਆਖਿਆ ਗਿਆ ਹੈ, ਦੂਸਰੇ ਵਿਅਕਤੀ ਅਜਿਹੇ ਵਿਅਕਤੀ ਨੂੰ ਨਹੀਂ ਪਰੱਖ ਸੱਕਦੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਆਤਮਿਕ ਆਦਮੀ ਹਰ ਚੀਜ਼ ਦੀ ਜਾਂਚ ਕਰ ਸਕਦਾ ਹੈ ਪਰ ਉਸ ਦੀ ਜਾਂਚ ਕੋਈ ਨਹੀਂ ਕਰ ਸਕਦਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜਿਹੜਾ ਆਤਮਿਕ ਵਿਅਕਤੀ ਹੈ ਉਹ ਤਾਂ ਸਭਨਾਂ ਗੱਲਾਂ ਦੀ ਜਾਂਚ ਕਰਦਾ ਹੈ, ਪਰ ਆਪ ਕਿਸੇ ਤੋਂ ਜਾਂਚਿਆ ਨਹੀਂ ਜਾਂਦਾ,
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਿਹੜਾ ਆਤਮਿਕ ਹੈ ਉਹ ਤਾਂ ਸਭਨਾਂ ਗੱਲਾਂ ਦੀ ਜਾਚ ਕਰਦਾ ਹੈ ਪਰ ਆਪ ਕਿਸੇ ਤੋਂ ਜਾਚਿਆ ਨਹੀਂ ਜਾਂਦਾ
Punjabi ERV
ਪਰੰਤੂ ਆਤਮਕ ਵਿਅਕਤੀ ਹਰ ਤਰ੍ਹਾਂ ਦੀਆਂ ਗੱਲਾਂ ਬਾਰੇ ਨਿਰਣੇ ਕਰਨ ਦੇ ਸਮਰਥ ਹੁੰਦਾ ਹੈ। ਜਿਵੇਂ ਕਿ ਪੋਥੀਆਂ ਵਿੱਚ ਆਖਿਆ ਗਿਆ ਹੈ, ਦੂਸਰੇ ਵਿਅਕਤੀ ਅਜਿਹੇ ਵਿਅਕਤੀ ਨੂੰ ਨਹੀਂ ਪਰਖ ਸਕਦੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਿਹੜਾ ਆਤਮਿਕ ਹੈ ਉਹ ਤਾਂ ਸਭਨਾਂ ਗੱਲਾਂ ਦੀ ਜਾਂਚ ਕਰਦਾ ਹੈ ਪਰ ਆਪ ਕਿਸੇ ਤੋਂ ਜਾਂਚਿਆ ਨਹੀਂ ਜਾਂਦਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر رُوحانی بندہ سارِیاں گلّاں نُوں پرکھ لَیندا اے۔ پر آپ کِسے توں پرکھیا نئیں جاندا۔
Punjabi Standard Bible (Punjabi Standard Bible) 2023
ਆਤਮਕ ਮਨੁੱਖ ਸਭਨਾਂ ਗੱਲਾਂ ਨੂੰ ਜਾਂਚਦਾ ਹੈ, ਪਰ ਆਪ ਕਿਸੇ ਤੋਂ ਨਹੀਂ ਜਾਂਚਿਆ ਜਾਂਦਾ।