1 Corinthians 2:16 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਪ੍ਰਭੂ ਦੇ ਮਨ ਨੂੰ ਕੌਣ ਜਾਣਦਾ ਹੈ? ਕੌਣ ਪ੍ਰਭੂ ਨੂੰ ਦੱਸ ਸੱਕਦਾ ਹੈ ਕਿ ਉਸ ਨੂੰ ਕੀ ਕਰਨਾ ਚਾਹੀਦਾ ਹੈ?” ਪਰ ਤੁਹਾਡੇ ਲਈ, ਤੁਹਾਡੇ ਕੋਲ ਮਸੀਹ ਦਾ ਮਨ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਵਿੱਤਰ-ਗ੍ਰੰਥ ਦੱਸਦਾ ਹੈ, “ਪ੍ਰਭੂ ਦੇ ਮਨ ਨੂੰ ਕੌਣ ਜਾਣਦਾ ਹੈ? ਪ੍ਰਭੂ ਨੂੰ ਕੌਣ ਸਲਾਹ ਦੇ ਸਕਦਾ ਹੈ?” ਪਰ ਸਾਨੂੰ ਮਸੀਹ ਵਾਲਾ ਮਨ ਮਿਲਿਆ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂ ਜੋ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੈ, “ਪ੍ਰਭੂ ਦੇ ਮਨ ਨੂੰ ਕੌਣ ਜਾਣਦਾ ਹੈ ਕਿ ਉਹ ਨੂੰ ਸਮਝਾਵੇ?” ਪਰ ਮਸੀਹ ਦੀ ਬੁੱਧ ਸਾਡੇ ਵਿੱਚ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਪ੍ਰਭੁ ਦੀ ਬੁੱਧੀ ਨੂੰ ਕਿਨ ਜਾਣਿਆ ਹੈ ਭਈ ਉਹ ਨੁੰ ਸਮਝਾਵੇ? ਪਰ ਮਸੀਹ ਦੀ ਬੁੱਧੀ ਸਾਡੇ ਵਿੱਚ ਹੈ।।
Punjabi ERV
“ਪ੍ਰਭੂ ਦੇ ਮਨ ਨੂੰ ਕੌਣ ਜਾਣਦਾ ਹੈ? ਕੌਣ ਪ੍ਰਭੂ ਨੂੰ ਦੱਸ ਸਕਦਾ ਹੈ ਕਿ ਉਸਨੂੰ ਕੀ ਕਰਨਾ ਚਾਹੀਦਾ ਹੈ?” ਯਸਾਯਾਹ 40:13 ਪਰ ਤੁਹਾਡੇ ਲਈ, ਤੁਹਾਡੇ ਕੋਲ ਮਸੀਹ ਦਾ ਮਨ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਪ੍ਰਭੂ ਦੀ ਬੁੱਧੀ ਨੂੰ ਕਿਸ ਨੇ ਜਾਣਿਆ ਹੈ ਕਿ ਉਹ ਨੂੰ ਸਮਝਾਵੇ? ਪਰ ਮਸੀਹ ਦੀ ਬੁੱਧੀ ਸਾਡੇ ਵਿੱਚ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
خُداوند دی عقل نُوں کِس جانیا اے۔ پئی اوہنوں کوئی سِکھا سکے۔ پر ساڈے وِچ مسِیح دی عقل رہندی اے۔
Punjabi Standard Bible (Punjabi Standard Bible) 2023
ਕਿਉਂਕਿ, “ਪ੍ਰਭੂ ਦੇ ਮਨ ਨੂੰ ਕਿਸ ਨੇ ਜਾਣਿਆ ਜਿਹੜਾ ਉਸ ਨੂੰ ਸਿਖਾਵੇ?” ਪਰ ਸਾਡੇ ਵਿੱਚ ਮਸੀਹ ਦਾ ਮਨ ਹੈ।