1 Corinthians 2:3 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਮੈਂ ਤੁਹਾਡੇ ਕੋਲ ਆਇਆ ਸਾਂ, ਮੈਂ ਨਿਰਬਲ ਸਾਂ ਅਤੇ ਡਰ ਨਾਲ ਕੰਬ ਰਿਹਾ ਸਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਤੁਹਾਡੇ ਕੋਲ ਆਪਣੀ ਸਾਰੀ ਕਮਜ਼ੋਰੀ ਅਤੇ ਡਰ ਨਾਲ ਕੰਬਦਾ ਹੋਇਆ ਆਇਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਤੁਹਾਡੇ ਕੋਲ ਨਿਰਬਲਤਾਈ ਵੱਡੇ ਡਰ ਅਤੇ ਕੰਬਦਾ ਹੋਇਆ ਆਇਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਦੁਰਬਲਤਾਈ ਅਤੇ ਭੈ ਅਤੇ ਵੱਡੇ ਕਾਂਬੇ ਨਾਲ ਤੁਹਾਡੇ ਕੋਲ ਰਹਿੰਦਾ ਸਾਂ
Punjabi ERV
ਜਦੋਂ ਮੈਂ ਤੁਹਾਡੇ ਕੋਲ ਆਇਆ ਸਾਂ, ਮੈਂ ਨਿਰਬਲ ਸਾਂ ਅਤੇ ਡਰ ਨਾਲ ਕੰਬ ਰਿਹਾ ਸਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੈਂ ਕਮਜ਼ੋਰੀ, ਡਰ ਅਤੇ ਵੱਡੇ ਕਾਂਬੇ ਨਾਲ ਤੁਹਾਡੇ ਕੋਲ ਰਹਿੰਦਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے مَیں کمزوری تے ڈر تے بڑے تَھر تَھر کمبن دی حالت وِچ تُہاڈے کول رہیا۔
Punjabi Standard Bible (Punjabi Standard Bible) 2023
ਮੈਂ ਨਿਰਬਲਤਾ ਅਤੇ ਭੈ ਵਿੱਚ ਅਤੇ ਬਹੁਤ ਕੰਬਦਾ ਹੋਇਆ ਤੁਹਾਡੇ ਨਾਲ ਰਿਹਾ