1 Corinthians 2:5 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਅਜਿਹਾ ਇਸ ਲਈ ਕੀਤਾ ਤਾਂ ਕਿ ਜੋ ਤੁਹਾਡਾ ਕਿਸੇ ਮਨੁੱਖ ਦੀ ਸੂਝ ਵਿੱਚ ਨਹੀਂ ਸਗੋਂ ਪਰਮੇਸ਼ੁਰ ਦੀ ਸ਼ਕਤੀ ਵਿੱਚ ਨਿਸ਼ਚਾ ਹੋਵੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਤੁਹਾਡੇ ਵਿਸ਼ਵਾਸ ਦਾ ਆਧਾਰ ਮਨੁੱਖੀ ਗਿਆਨ ਨਹੀਂ ਸਗੋਂ ਪਰਮੇਸ਼ਰ ਦੀ ਸਮਰੱਥਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਜੋ ਤੁਹਾਡਾ ਵਿਸ਼ਵਾਸ ਮਨੁੱਖਾਂ ਦੀ ਬੁੱਧ ਉੱਤੇ ਨਹੀਂ, ਪਰ ਪਰਮੇਸ਼ਵਰ ਦੀ ਸਮਰੱਥਾ ਉੱਤੇ ਠਹਿਰੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜੋ ਤੁਹਾਡੀ ਨਿਹਚਾ ਮਨੁੱਖਾਂ ਦੀ ਬੁੱਧ ਉੱਤੇ ਨਹੀਂ ਸਗੋਂ ਪਰਮੇਸ਼ੁਰ ਦੀ ਸਮਰੱਥਾ ਉੱਤੇ ਠਹਿਰੇ।।
Punjabi ERV
ਮੈਂ ਅਜਿਹਾ ਇਸ ਲਈ ਕੀਤਾ ਤਾਂ ਕਿ ਜੋ ਤੁਹਡਾ ਕਿਸੇ ਮਨੁੱਖ ਦੀ ਸੂਝ ਵਿੱਚ ਨਹੀਂ ਸਗੋਂ ਪਰਮੇਸ਼ੁਰ ਦੀ ਸ਼ਕਤੀ ਵਿੱਚ ਨਿਸ਼ਚਾ ਹੋਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜੋ ਤੁਹਾਡੀ ਵਿਸ਼ਵਾਸ ਮਨੁੱਖਾਂ ਦੀ ਬੁੱਧ ਉੱਤੇ ਨਹੀਂ ਸਗੋਂ ਪਰਮੇਸ਼ੁਰ ਦੀ ਸਮਰੱਥਾ ਉੱਤੇ ਠਹਿਰੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تاں جو تُہاڈا اِیمان بندیاں دی دنائی اُتّے نا بنیا ہوئے۔ سگوں خُدا دی قُدرت اُتّے۔
Punjabi Standard Bible (Punjabi Standard Bible) 2023
ਤਾਂਕਿ ਤੁਹਾਡਾ ਵਿਸ਼ਵਾਸ ਮਨੁੱਖਾਂ ਦੇ ਗਿਆਨ 'ਤੇ ਨਹੀਂ, ਸਗੋਂ ਪਰਮੇਸ਼ਰ ਦੀ ਸਮਰੱਥਾ 'ਤੇ ਅਧਾਰਤ ਹੋਵੇ।