1 Corinthians 2:8 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਦੁਨੀਆਂ ਦੇ ਹਾਕਮਾਂ ਵਿੱਚੋਂ ਕਿਸੇ ਨੇ ਵੀ ਇਸ ਸਿਆਣਪ ਨੂੰ ਨਹੀਂ ਸਮਝਿਆ। ਜੇ ਉਹ ਸਮਝ ਗਏ ਹੁੰਦੇ ਉਨ੍ਹਾਂ ਨੇ ਗੌਰਵਸ਼ਾਲੀ ਪ੍ਰਭੂ ਨੂੰ ਸਲੀਬ ਉੱਪਰ ਨਹੀਂ ਸੀ ਲਟਕਾਉਣਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਗਿਆਨ ਨੂੰ ਸੰਸਾਰ ਦੇ ਕਿਸੇ ਵੀ ਹਾਕਮ ਨੇ ਨਾ ਸਮਝਿਆ, ਜੇਕਰ ਉਹ ਸਮਝ ਜਾਂਦੇ ਤਾਂ ਉਹ ਤੇਜਵਾਨ ਪ੍ਰਭੂ ਨੂੰ ਸਲੀਬ ਉੱਤੇ ਨਾ ਚੜ੍ਹਾਉਂਦੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਬੁੱਧ ਨੂੰ ਇਸ ਯੁੱਗ ਦੇ ਕਿਸੇ ਵੀ ਹਾਕਮ ਨੇ ਨਹੀਂ ਜਾਣਿਆ, ਕਿਉਂਕਿ ਜੇ ਉਹ ਜਾਣਦੇ ਤਾਂ ਮਹਿਮਾਮਈ ਪ੍ਰਭੂ ਨੂੰ ਸਲੀਬ ਉੱਤੇ ਨਾ ਚੜ੍ਹਾਉਂਦੇ।
Punjabi Bible 2016 - ਪਵਿੱਤਰ ਬਾਈਬਲ O.V.
ਜਿਹ ਨੂੰ ਇਸ ਜੁੱਗ ਦੇ ਹਾਕਮਾਂ ਵਿੱਚੋਂ ਕਿਸੇ ਨੇ ਨਾ ਜਾਣਿਆ ਕਿਉਂਕਿ ਜੇਕਰ ਉਹ ਜਾਣਦੇ ਤਾਂ ਤੇਜਵਾਨ ਪ੍ਰਭੁ ਨੂੰ ਸਲੀਬ ਉੱਤੇ ਨਾ ਚਾੜ੍ਹਦੇ
Punjabi ERV
ਇਸ ਦੁਨੀਆਂ ਦੇ ਹਾਕਮਾਂ ਵਿੱਚੋਂ ਕਿਸੇ ਨੇ ਵੀ ਇਸ ਸਿਆਣਪ ਨੂੰ ਨਹੀਂ ਸਮਝਿਆ। ਜੇ ਉਹ ਸਮਝ ਗਏ ਹੁੰਦੇ ਉਨ੍ਹਾਂ ਨੇ ਗੌਰਵਸ਼ਾਲੀ ਪ੍ਰਭੂ ਨੂੰ ਸਲੀਬ ਉੱਪਰ ਨਹੀਂ ਸੀ ਲਟਕਾਉਣਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਨੂੰ ਇਸ ਹਾਕਮਾਂ ਵਿੱਚੋਂ ਕਿਸੇ ਨੇ ਨਾ ਜਾਣਿਆ ਕਿਉਂਕਿ ਜੇਕਰ ਓਹ ਜਾਣਦੇ ਤਾਂ ਮਹਿਮਾਮਈ ਪ੍ਰਭੂ ਨੂੰ ਸਲੀਬ ਉੱਤੇ ਨਾ ਚਾੜ੍ਹਦੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہنوں ایس جہان دے سرداراں وِچوں کِسے نا سہاتا کیوں جو جے سمجھدے تے جلال دے خُداوند نُوں صلِیب نا دیندے۔
Punjabi Standard Bible (Punjabi Standard Bible) 2023
ਜਿਸ ਨੂੰ ਇਸ ਯੁਗ ਦੇ ਹਾਕਮਾਂ ਵਿੱਚੋਂ ਕਿਸੇ ਨੇ ਨਹੀਂ ਜਾਣਿਆ, ਕਿਉਂਕਿ ਜੇ ਉਹ ਜਾਣਦੇ ਤਾਂ ਤੇਜਵਾਨ ਪ੍ਰਭੂ ਨੂੰ ਸਲੀਬ 'ਤੇ ਨਾ ਚੜ੍ਹਾਉਂਦੇ।