1 Corinthians 3:12 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕੋਈ ਵੀ ਵਿਅਕਤੀ ਉਸ ਬੁਨਿਆਦ ਉੱਪਰ ਸੋਨੇ, ਚਾਂਦੀ, ਹੀਰੇ ਲੱਕੜੀ, ਘਾਹਫ਼ੂਸ ਜਾਂ ਤਿਨਕੇ ਲਾਕੇ ਉਸਾਰੀ ਕਰ ਸੱਕਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਉੱਤੇ ਕੁਝ ਲੋਕ ਉਸਾਰੀ ਲਈ ਸੋਨਾ, ਚਾਂਦੀ, ਕੀਮਤੀ ਪੱਥਰ, ਲੱਕੜੀ, ਘਾਹ, ਸੁੱਕੇ ਕੱਖ ਆਦਿ ਵਰਤਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਗਰ ਕੋਈ ਇਸ ਨੀਂਹ ਉੱਤੇ ਸੋਨੇ, ਚਾਂਦੀ ਬਹੁਮੁੱਲੇ ਪੱਥਰਾਂ, ਲੱਕੜਾਂ, ਘਾਹ-ਫੂਸ ਦੀ ਉਸਾਰੀ ਕਰੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਕੋਈ ਇਹ ਨੀਂਹ ਉੱਤੇ ਸੋਨੇ, ਚਾਂਦੀ, ਬਹੁ ਮੁੱਲੇ ਪੱਥਰਾਂ, ਲੱਕੜਾਂ, ਘਾਹ ਅਤੇ ਭੋ ਦੀ ਉਸਾਰੀ ਕਰੇ
Punjabi ERV
ਕੋਈ ਵੀ ਵਿਅਕਤੀ ਉਸ ਬੁਨਿਆਦ ਉੱਪਰ ਸੋਨੇ, ਚਾਂਦੀ, ਹੀਰੇ ਲੱਕਡ਼ੀ, ਘਾਹਫ਼ੂਸ ਜਾਂ ਤਿਨਕੇ ਲਾਕੇ ਉਸਾਰੀ ਕਰ ਸਕਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇ ਕੋਈ ਉਸ ਨੀਂਹ ਉੱਤੇ ਸੋਨੇ, ਚਾਂਦੀ, ਬਹੁਮੁੱਲੇ ਪੱਥਰਾਂ, ਲੱਕੜਾਂ, ਘਾਹ-ਫੂਸ ਦੀ ਉਸਾਰੀ ਕਰੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جے کوئی اوس نِینّھ اُتّے سونے یا چاندی یا قِیمتی پتّھراں یا لکّڑیا گھاہ یا بھوہ دا ردّہ رکھّے۔
Punjabi Standard Bible (Punjabi Standard Bible) 2023
ਜੇ ਕੋਈ ਉਸ ਨੀਂਹ ਉੱਤੇ ਸੋਨੇ, ਚਾਂਦੀ, ਕੀਮਤੀ ਪੱਥਰਾਂ, ਲੱਕੜਾਂ ਜਾਂ ਘਾਹ-ਫੂਸ ਨਾਲ ਉਸਾਰੀ ਕਰੇ