1 Corinthians 3:14 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਕਿਸੇ ਵਿਅਕਤੀ ਵੱਲੋਂ ਬੁਨਿਆਦ ਉੱਤੇ ਉਸਾਰੀ ਗਈ ਇਮਾਰਤ ਖਲੋਤੀ ਰਹਿੰਦੀ ਹੈ ਤਾਂ ਉਹ ਵਿਅਕਤੀ ਆਪਣਾ ਇਨਾਮ ਹਾਸਿਲ ਕਰੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਕਿਸੇ ਮਨੁੱਖ ਦਾ ਕੰਮ ਟਿਕਿਆ ਰਹੇਗਾ ਤਾਂ ਉਸ ਨੂੰ ਉਸ ਚੰਗੇ ਕੰਮ ਦੇ ਲਈ ਫਲ ਮਿਲੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਕਿਸੇ ਦਾ ਕੰਮ ਜੋ ਉਸ ਨੇ ਬਣਾਇਆ ਸੀ ਟਿਕਿਆਂ ਰਹੇਗਾ ਤਾਂ ਉਸ ਨੂੰ ਇਨਾਮ ਮਿਲੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਕਿਸੇ ਦਾ ਕੰਮ ਜਿਹੜਾ ਉਹ ਨੇ ਬਣਾਇਆ ਸੀ ਟਿਕਿਆ ਰਹੇਗਾ ਤਾਂ ਉਹ ਨੂੰ ਬਦਲਾ ਮਿਲੇਗਾ
Punjabi ERV
ਜੇ ਕਿਸੇ ਵਿਅਕਤੀ ਵੱਲੋਂ ਬੁਨਿਆਦ ਉੱਤੇ ਉਸਾਰੀ ਗਈ ਇਮਾਰਤ ਖਲੋਤੀ ਰਹਿੰਦੀ ਹੈ ਤਾਂ ਉਹ ਵਿਅਕਤੀ ਆਪਣਾ ਇਨਾਮ ਹਾਸਿਲ ਕਰੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਕਿਸੇ ਦਾ ਕੰਮ ਜਿਹੜਾ ਉਹ ਨੇ ਬਣਾਇਆ ਸੀ ਟਿਕਿਆ ਰਹੇਗਾ ਤਾਂ ਉਹ ਨੂੰ ਇਨਾਮ ਮਿਲੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جِہدا کمّ اوہدے اُتّے اُساریا ہویا باقی رہے گا۔ اوہنوں بدلہ مِلے گا۔
Punjabi Standard Bible (Punjabi Standard Bible) 2023
ਜੇ ਕਿਸੇ ਦਾ ਕੰਮ ਜੋ ਉਸ ਨੇ ਉਸਾਰਿਆ, ਕਾਇਮ ਰਹੇਗਾ ਤਾਂ ਉਸ ਨੂੰ ਪ੍ਰਤਿਫਲ ਮਿਲੇਗਾ।