1 Corinthians 3:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਕਿਸੇ ਵਿਅਕਤੀ ਦੀ ਇਮਾਰਤ ਜਲਕੇ ਰਾਖ ਹੋ ਜਾਂਦੀ ਹੈ, ਤਾਂ ਉਸ ਨੂੰ ਨੁਕਸਾਨ ਭੁਗਤਨਾ ਪਵੇਗਾ। ਉਹ ਵਿਅਕਤੀ ਬਚਾਇਆ ਜਾਵੇਗਾ ਪਰ ਉਹ ਉਸ ਇੱਕ ਵਰਗਾ ਹੋਵੇਗਾ ਜੋ ਕਿ ਅੱਗ ਤੋਂ ਬਚਾਇਆ ਗਿਆ ਹੋਵੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਕਿਸੇ ਮਨੁੱਖ ਦਾ ਕੰਮ ਅੱਗ ਵਿੱਚ ਭਸਮ ਹੋ ਜਾਵੇਗਾ ਤਾਂ ਉਸ ਦਾ ਫਲ ਨਹੀਂ ਮਿਲੇਗਾ । ਪਰ ਉਹ ਆਪ ਅੱਗ ਵਿੱਚੋਂ ਨਿਕਲੇ ਆਦਮੀ ਦੀ ਤਰ੍ਹਾਂ ਬਚ ਜਾਵੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਕਿਸੇ ਦਾ ਕੰਮ ਸੜ ਜਾਵੇ, ਤਾਂ ਉਸਦੀ ਹਾਨੀ ਹੋ ਜਾਵੇਗੀ ਪਰ ਉਹ ਆਪ ਬਚਾਇਆ ਜਾਵੇਗਾ ਜਿਵੇਂ ਕਿ ਉਹ ਅੱਗ ਦੁਆਰਾ ਬਚਾਇਆ ਗਿਆ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਕਿਸੇ ਦਾ ਕੰਮ ਸੜ ਜਾਵੇ ਤਾਂ ਉਹ ਦੀ ਹਾਨੀ ਹੋ ਜਾਵੇਗੀ ਪਰੰਤੂ ਉਹ ਆਪ ਤਾਂ ਬਚ ਜਾਵੇਗਾ ਪਰ ਸੜਦਿਆਂ ਸੜਦਿਆਂ।।
Punjabi ERV
ਜੇ ਕਿਸੇ ਵਿਅਕਤੀ ਦੀ ਇਮਾਰਤ ਜਲਕੇ ਰਾਖ ਹੋ ਜਾਂਦੀ ਹੈ, ਤਾਂ ਉਸ ਨੂੰ ਨੁਕਸਾਨ ਭੁਗਤਨਾ ਪਵੇਗਾ। ਉਹ ਵਿਅਕਤੀ ਬਚਾਇਆ ਜਾਵੇਗਾ ਪਰ ਉਹ ਉਸ ਇੱਕ ਵਰਗਾ ਹੋਵੇਗਾ ਜੋ ਕਿ ਅੱਗ ਤੋਂ ਬਚਾਇਆ ਗਿਆ ਹੋਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਕਿਸੇ ਦਾ ਕੰਮ ਸੜ ਜਾਵੇ ਤਾਂ ਉਹ ਦੀ ਹਾਨੀ ਹੋ ਜਾਵੇਗੀ ਪਰੰਤੂ ਉਹ ਆਪ ਤਾਂ ਬਚ ਜਾਵੇਗਾ ਪਰ ਸੜਦਿਆਂ ਸੜਦਿਆਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جِہدا کمّ سڑ جائے گا۔ اوہ گھاٹا پائے گا۔ اوہ آپی بھانویں بچ تے جائے گا۔ پر سڑدیاں سڑدیاں۔
Punjabi Standard Bible (Punjabi Standard Bible) 2023
ਜੇ ਕਿਸੇ ਦਾ ਕੰਮ ਸੜ ਜਾਵੇ ਤਾਂ ਉਸ ਨੂੰ ਹਾਨੀ ਝੱਲਣੀ ਪਵੇਗੀ; ਉਹ ਆਪ ਤਾਂ ਬਚ ਜਾਵੇਗਾ, ਪਰ ਸੜਦਿਆਂ ਸੜਦਿਆਂ।