1 Corinthians 3:20 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪੋਥੀਆਂ ਵਿੱਚ, ਇਹ ਵੀ ਲਿਖਿਆ ਹੈ, “ਪਰਮੇਸ਼ੁਰ ਨੂੰ ਸਿਆਣੇ ਲੋਕਾਂ ਦੀਆਂ ਸੋਚਾਂ ਦਾ ਪਤਾ ਹੈ। ਉਹ ਜਾਣਦਾ ਹੈ ਕਿ ਉਨ੍ਹਾਂ ਦੇ ਵਿੱਚਾਰ ਨਿਕਾਰਥਕ ਹਨ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸੇ ਤਰ੍ਹਾਂ ਫਿਰ ਪਵਿੱਤਰ-ਗ੍ਰੰਥ ਕਹਿੰਦਾ ਹੈ, “ਪ੍ਰਭੂ ਜਾਣਦੇ ਹਨ ਕਿ ਬੁੱਧੀਮਾਨਾਂ ਦੇ ਵਿਚਾਰ ਵਿਅਰਥ ਹਨ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਫਿਰ, “ਪਰਮੇਸ਼ਵਰ ਗਿਆਨਵਾਨ ਮਨੁੱਖਾਂ ਦੀਆ ਸੋਚਾਂ ਨੂੰ ਜਾਣਦਾ ਹੈ ਜੋ ਉਹ ਵਿਅਰਥ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਫੇਰ ਇਹ ਕਿ ਪ੍ਰਭੁ ਗਿਆਨੀਆਂ ਦੀਆਂ ਸੋਚਾਂ ਨੂੰ ਜਾਣਦਾ ਹੈ ਜੋ ਉਹ ਅਵਿਰਥੀਆਂ ਹਨ
Punjabi ERV
ਪੋਥੀਆਂ ਵਿੱਚ, ਇਹ ਵੀ ਲਿਖਿਆ ਹੈ, “ਪਰਮੇਸ਼ੁਰ ਨੂੰ ਸਿਆਣੇ ਲੋਕਾਂ ਦੀਆਂ ਸੋਚਾਂ ਦਾ ਪਤਾ ਹੈ। ਉਹ ਜਾਣਦਾ ਹੈ ਕਿ ਉਨ੍ਹਾਂ ਦੇ ਵਿਚਾਰ ਨਿਰਾਰਥਕ ਹਨ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਇਹ ਕਿ ਪ੍ਰਭੂ ਗਿਆਨੀਆਂ ਦੀਆਂ ਸੋਚਾਂ ਨੂੰ ਜਾਣਦਾ ਹੈ ਕਿ ਉਹ ਵਿਅਰਥ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ایہہ وی لِکھیا ہویا اے۔ پئی خُدا سیانیاں دِیاں خیالاں نُوں جان دا اے۔ پئی جُھوٹھے نیں۔
Punjabi Standard Bible (Punjabi Standard Bible) 2023
ਅਤੇ ਫੇਰ: “ਪ੍ਰਭੂ ਗਿਆਨਵਾਨਾਂ ਦੀਆਂ ਸੋਚਾਂ ਨੂੰ ਜਾਣਦਾ ਹੈ ਕਿ ਉਹ ਵਿਅਰਥ ਹਨ।”