1 Corinthians 3:4 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਡੇ ਵਿੱਚੋਂ ਇੱਕ ਆਖਦਾ, “ਮੈਂ ਪੌਲੁਸ ਦਾ ਚੇਲਾ ਹਾਂ” ਦੂਜਾ ਆਖਦਾ, “ਮੈਂ ਅਪੁੱਲੋਸ ਦਾ ਚੇਲਾ ਹਾਂ” ਜਦੋਂ ਤੁਸੀਂ ਇਹੋ ਜਿਹੀਆਂ ਗੱਲਾਂ ਕਰਦੇ ਹੋ ਤਾਂ ਤੁਸੀਂ ਦੁਨਿਆਵੀ ਲੋਕਾਂ ਵਰਗਾ ਵਿਹਾਰ ਕਰਦੇ ਹੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਤੁਹਾਡੇ ਵਿੱਚੋਂ ਇੱਕ ਕਹਿੰਦਾ ਹੈ, “ਮੈਂ ਪੌਲੂਸ ਦਾ ਹਾਂ,” ਅਤੇ ਦੂਜਾ ਕਹਿੰਦਾ ਹੈ, “ਮੈਂ ਅਪੁੱਲੋਸ ਦਾ ਹਾਂ” ਤਾਂ ਕੀ ਤੁਸੀਂ ਆਮ ਲੋਕ ਨਾ ਠਹਿਰੇ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਤੁਹਾਡੇ ਵਿੱਚੋਂ ਇੱਕ ਕਹਿੰਦਾ ਹੈ ਕਿ, “ਮੈਂ ਪੌਲੁਸ ਦਾ ਹਾਂ,” ਅਤੇ ਦੂਸਰਾ, “ਮੈ ਅਪੁੱਲੋਸ ਦਾ ਹਾਂ,” ਤਾਂ ਕੀ ਤੁਸੀਂ ਸਰੀਰਕ ਨਹੀਂ ਹੋ?
Punjabi Bible 2016 - ਪਵਿੱਤਰ ਬਾਈਬਲ O.V.
ਜਦੋਂ ਇੱਕ ਕਹਿੰਦਾ ਹੈ ਭਈ ਮੈਂ ਪੌਲੁਸ ਦਾ ਹਾਂ ਅਤੇ ਦੂਜਾ ਮੈਂ ਅਪੁੱਲੋਸ ਦਾ ਹਾਂ’ ਤਾਂ ਕੀ ਤੁਸੀਂ ਇਨਸਾਨ ਹੀ ਨਹੀਂ?
Punjabi ERV
ਤੁਹਾਡੇ ਵਿੱਚੋਂ ਇੱਕ ਆਖਦਾ, “ਮੈਂ ਪੌਲੁਸ ਦਾ ਚੇਲਾ ਹਾਂ” ਦੂਜਾ ਆਖਦਾ, “ਮੈਂ ਅਪੁਲੋਸ ਦਾ ਚੇਲਾ ਹਾਂ” ਜਦੋਂ ਤੁਸੀਂ ਇਹੋ ਜਿਹੀਆਂ ਗੱਲਾਂ ਕਰਦੇ ਹੋ ਤਾਂ ਤੁਸੀਣ ਦੁਨਿਆਵੀ ਲੋਕਾਂ ਵਾਂਗ ਵਿਹਾਰ ਕਰਦੇ ਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਇੱਕ ਕਹਿੰਦਾ ਹੈ ਕਿ ਮੈਂ ਪੌਲੁਸ ਦਾ ਹਾਂ ਅਤੇ ਦੂਜਾ, ਮੈਂ ਅੱਪੁਲੋਸ ਦਾ ਹਾਂ ਤਾਂ ਕੀ ਤੁਸੀਂ ਇਨਸਾਨ ਹੀ ਨਹੀਂ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی پئی جد اِک آکھدا اے۔ پئی مَیں پَولُس دا آں۔ تے دُوجا آکھدا اے مَیں اُپلّوس دا آں۔ تے تُسی اِنسان نا ہوئے؟
Punjabi Standard Bible (Punjabi Standard Bible) 2023
ਕਿਉਂਕਿ ਜਦੋਂ ਇੱਕ ਕਹਿੰਦਾ ਹੈ, “ਮੈਂ ਪੌਲੁਸ ਦਾ ਹਾਂ” ਅਤੇ ਦੂਜਾ “ਮੈਂ ਅਪੁੱਲੋਸ ਦਾ ਹਾਂ,” ਤਾਂ ਕੀ ਤੁਸੀਂ ਆਮ ਇਨਸਾਨ ਨਾ ਹੋਏ?