1 Corinthians 3:5 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕੀ ਅਪੁੱਲੋਸ ਮਹੱਤਵਪੂਰਣ ਹੈ? ਨਹੀਂ। ਕੀ ਪੌਲੁਸ ਮਹੱਤਵਪੂਰਣ ਹੈ? ਨਹੀਂ। ਅਸੀਂ ਸਿਰਫ਼ ਪਰਮੇਸ਼ੁਰ ਦੇ ਸੇਵਕ ਹਾਂ ਜਿਨ੍ਹਾਂ ਨੇ ਵਿਸ਼ਵਾਸ ਕਰਨ ਵਿੱਚ ਤੁਹਾਡੀ ਸਹਾਇਤਾ ਕੀਤੀ ਹੈ। ਸਾਡੇ ਵਿੱਚੋਂ ਹਰੇਕ ਨੇ ਓਹੀ ਕਾਰਜ਼ ਕੀਤਾ ਹੈ ਜੋ ਵੀ ਕੋਈ ਕੰਮ ਪਰਮੇਸ਼ੁਰ ਨੇ ਸਾਨੂੰ ਸੌਂਪਿਆ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਅਪੁੱਲੋਸ ਕੌਣ ਹੈ ਜਾਂ ਪੌਲੂਸ ਕੌਣ ਹੈ? ਅਸੀਂ ਤਾਂ ਕੇਵਲ ਪਰਮੇਸ਼ਰ ਦੇ ਸੇਵਕ ਹਾਂ, ਜਿਹਨਾਂ ਦੇ ਦੁਆਰਾ ਤੁਸੀਂ ਵਿਸ਼ਵਾਸ ਕੀਤਾ ਹੈ । ਸਾਡੇ ਵਿੱਚੋਂ ਹਰ ਕੋਈ ਪ੍ਰਭੂ ਦੇ ਦਿੱਤੇ ਦਾਨ ਅਨੁਸਾਰ ਸੇਵਾ ਦਾ ਕੰਮ ਕਰਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ, ਅਪੁੱਲੋਸ ਕੀ ਹੈ? ਅਤੇ ਪੌਲੁਸ ਕੀ ਹੈ? ਸਿਰਫ ਸੇਵਾਦਾਰ ਹੈ, ਜਿਸਦੇ ਦੁਆਰਾ ਤੁਸੀਂ ਸਾਰੇ ਵਿਸ਼ਵਾਸ ਵਿੱਚ ਆਏ, ਜਿਵੇਂ ਕਿ ਪ੍ਰਭੂ ਨੇ ਹਰੇਕ ਨੂੰ ਆਪਣਾ ਕੰਮ ਸੌਂਪਿਆ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਅਪੁੱਲੋਸ ਕੀ ਹੈ ਅਤੇ ਪੌਲੁਸ ਕੀ ਹੈ? ਨਿਰੇ ਸੇਵਕ ਜਿਨ੍ਹਾਂ ਦੇ ਵਸੀਲੇ ਨਾਲ ਤੁਸੀਂ ਨਿਹਚਾ ਕੀਤੀ ਜਿਵੇਂ ਪ੍ਰਭੁ ਨੇ ਹਰੇਕ ਨੂੰ ਦਾਨ ਦਿੱਤਾ
Punjabi ERV
ਕੀ ਅਪੁਲੋਸ ਮਹੱਤਵਪੂਰਣ ਹੈ? ਨਹੀਂ। ਕੀ ਪੌਲੁਸ ਮਹਤਵਪੂਰਣ ਹੈ? ਨਹੀਂ। ਅਸੀਂ ਸਿਰਫ਼ ਪਰਮੇਸ਼ੁਰ ਦੇ ਸੇਵਕ ਹਾਂ ਜਿਨ੍ਹਾਂ ਨੇ ਵਿਸ਼ਵਾਸ ਕਰਨ ਵਿੱਚ ਤੁਹਾਡੀ ਸਹਾਇਤਾ ਕੀਤੀ ਹੈ। ਸਾਡੇ ਵਿੱਚੋਂ ਹਰੇਕ ਨੇ ਓਹੀ ਕਾਰਜ਼ ਕੀਤਾ ਹੈ ਜੋ ਵੀ ਕੋਈ ਕੰਮ ਪਰਮੇਸ਼ੁਰ ਨੇ ਸਾਨੂੰ ਸੌਂਪਿਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਅੱਪੁਲੋਸ ਕੀ ਹੈ ਅਤੇ ਪੌਲੁਸ ਕੀ ਹੈ? ਸਿਰਫ਼ ਸੇਵਕ ਜਿਨ੍ਹਾਂ ਦੇ ਵਸੀਲੇ ਨਾਲ ਤੁਸੀਂ ਵਿਸ਼ਵਾਸ ਕੀਤੀ ਜਿਵੇਂ ਪ੍ਰਭੂ ਨੇ ਹਰੇਕ ਨੂੰ ਦਾਨ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اُپلّوس کِیہ شے اے؟ تے پَولُس کِیہ اے؟ سیوائے جِنہاں دی راہِیں تُساں اِیمان لیاندا۔ تے ہر اِک دا اوناں ای درجہ اے۔ جِنّاں خُداوند دِتّا اے
Punjabi Standard Bible (Punjabi Standard Bible) 2023
ਫਿਰ ਅਪੁੱਲੋਸ ਕੀ ਹੈ? ਅਤੇ ਪੌਲੁਸ ਕੀ ਹੈ? ਕੇਵਲ ਸੇਵਕ ਜਿਨ੍ਹਾਂ ਦੇ ਰਾਹੀਂ ਤੁਸੀਂ ਵਿਸ਼ਵਾਸ ਕੀਤਾ, ਜਿਵੇਂ ਕਿ ਪ੍ਰਭੂ ਨੇ ਸਾਨੂੰ ਹਰੇਕ ਨੂੰ ਜ਼ਿੰਮੇਵਾਰੀ ਸੌਂਪੀ।