1 Corinthians 3:6 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਬੀਜ਼ ਬੀਜਿਆ ਸੀ ਅਤੇ ਅਪੁੱਲੋਸ ਨੇ ਇਸ ਨੂੰ ਪਾਣੀ ਨਾਲ ਸਿੰਜਿਆ। ਪਰ ਇਹ ਤਾਂ ਪਰਮੇਸ਼ੁਰ ਹੀ ਸੀ ਜਿਸਨੇ ਬੀਜ਼ ਨੂੰ ਉਗਾਇਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਬੀਜ ਬੀਜਿਆ, ਅਪੁੱਲੋਸ ਨੇ ਉਸ ਨੂੰ ਸਿੰਜਿਆ ਪਰ ਪਰਮੇਸ਼ਰ ਨੇ ਉਸ ਨੂੰ ਉਗਾਇਆ ਅਤੇ ਵਧਾਇਆ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਤਾਂ ਬੀਜ ਬੀਜਿਆ, ਅਪੁੱਲੋਸ ਨੇ ਪਾਣੀ ਦਿੱਤਾ, ਪਰ ਸਿਰਫ ਪਰਮੇਸ਼ਵਰ ਨੇ ਇਸਨੂੰ ਵਧਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤਾਂ ਬੂਟਾ ਲਾਇਆ ਅਤੇ ਅਪੁੱਲੋਸ ਨੇ ਸਿੰਜਿਆ ਪਰ ਪਰਮੇਸ਼ੁਰ ਨੇ ਵਧਾਇਆ
Punjabi ERV
ਮੈਂ ਬੀਜ਼ ਬੀਜਿਆ ਸੀ ਅਤੇ ਅਪੁਲੋਸ ਨੇ ਇਸਨੂੰ ਪਾਣੀ ਨਾਲ ਸਿੰਜਿਆ। ਪਰ ਇਹ ਤਾਂ ਪਰਮੇਸ਼ੁਰ ਹੀ ਸੀ ਜਿਸਨੇ ਬੀਜ਼ ਨੂੰ ਉਗਾਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤਾਂ ਬੂਟਾ ਲਾਇਆ ਅਤੇ ਅੱਪੁਲੋਸ ਨੇ ਸਿੰਜਿਆ ਪਰ ਪਰਮੇਸ਼ੁਰ ਨੇ ਵਧਾਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں بُوٹا لا یا تے اُپلّوس پیایا پر وَدھایا خُدا نے۔
Punjabi Standard Bible (Punjabi Standard Bible) 2023
ਮੈਂ ਬੀਜਿਆ, ਅਪੁੱਲੋਸ ਨੇ ਸਿੰਜਿਆ, ਪਰ ਪਰਮੇਸ਼ਰ ਨੇ ਵਧਾਇਆ।