1 Corinthians 3:7 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਨਾ ਹੀ ਜਿਹੜਾ ਬੰਦਾ ਬੀਜਦਾ ਹੈ ਅਤੇ ਨਾ ਹੀ ਜਿਹੜਾ ਇਸ ਨੂੰ ਸਿੰਜਦਾ ਹੈ, ਮਹੱਤਵਪੂਰਣ ਹੈ। ਸਿਰਫ਼ ਪਰਮੇਸ਼ੁਰ ਹੀ ਮਹੱਤਵਪੂਰਣ ਹੈ ਕਿਉਂਕਿ ਉਹੀ ਬੀਜ ਨੂੰ ਉਗਾਉਂਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਬੀਜਣ ਅਤੇ ਸਿੰਜਣ ਵਾਲੇ ਕੁਝ ਨਹੀਂ ਹਨ, ਕੇਵਲ ਉਸ ਨੂੰ ਉਗਾਉਣ ਅਤੇ ਵਧਾਉਣ ਵਾਲਾ ਪਰਮੇਸ਼ਰ ਹੀ ਸਭ ਕੁਝ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸੋ ਨਾ ਤਾਂ ਬੀਜਣ ਵਾਲਾ ਕੁਝ ਹੈ ਅਤੇ ਨਾ ਹੀ ਪਾਣੀ ਦੇਣ ਵਾਲਾ, ਪਰ ਸਿਰਫ ਪਰਮੇਸ਼ਵਰ ਹੀ ਹੈ ਜੋ ਵਧਾਉਣ ਵਾਲਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਨਾ ਤਾਂ ਲਾਉਣ ਵਾਲਾ ਕੁਝ ਹੈ, ਨਾ ਸਿੰਜਣ ਵਾਲਾ ਪ੍ਰੰਤੂ ਪਰਮੇਸ਼ੁਰ ਜੋ ਵਧਾਉਣ ਵਾਲਾ ਹੈ
Punjabi ERV
ਇਸ ਲਈ ਨਾ ਹੀ ਜਿਹਡ਼ਾ ਬੰਦਾ ਬੀਜਦਾ ਹੈ ਅਤੇ ਨਾ ਹੀ ਜਿਹਡ਼ਾ ਇਸਨੂੰ ਸਿੰਜਦਾ ਹੈ, ਮਹੱਤਵਪੂਰਣ ਹੈ। ਸਿਰਫ਼ ਪਰਮੇਸ਼ੁਰ ਹੀ ਮਹੱਤਵਪੂਰਣ ਹੈ ਕਿਉਂਕਿ ਉਹੀ ਬੀਜ ਨੂੰ ਉਗਾਉਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਨਾ ਤਾਂ ਲਾਉਣ ਵਾਲਾ ਕੁਝ ਹੈ, ਨਾ ਸਿੰਜਣ ਵਾਲਾ ਪਰੰਤੂ ਪਰਮੇਸ਼ੁਰ ਜੋ ਵਧਾਉਣ ਵਾਲਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو نا تے لان والا کُجھ شے اے۔ نا پیان والا پر خُدا جیہڑا وَدھان والا اے۔
Punjabi Standard Bible (Punjabi Standard Bible) 2023
ਇਸ ਲਈ ਨਾ ਤਾਂ ਬੀਜਣ ਵਾਲਾ ਅਤੇ ਨਾ ਹੀ ਸਿੰਜਣ ਵਾਲਾ ਕੁਝ ਹੈ, ਪਰ ਪਰਮੇਸ਼ਰ ਹੀ ਸਭ ਕੁਝ ਹੈ ਜਿਹੜਾ ਵਧਾਉਣ ਵਾਲਾ ਹੈ।