1 Corinthians 4:11 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਘੜੀ ਤੱਕ ਵੀ, ਸਾਡੇ ਕੋਲ ਕਾਫ਼ੀ ਖਾਣ ਅਤੇ ਪੀਣ ਨੂੰ ਨਹੀਂ ਹੈ। ਸਾਡੇ ਕੋਲ ਲੋੜੀਂਦੇ ਕੱਪੜੇ ਤੱਕ ਵੀ ਨਹੀਂ। ਅਸੀਂ ਅਕਸਰ ਮਾਰ ਝੱਲਦੇ ਹਾਂ। ਸਾਡੇ ਘਰ ਨਹੀਂ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅੱਜ ਤੱਕ ਅਸੀਂ ਬਿਨਾਂ ਰੋਟੀ ਪਾਣੀ ਦੇ ਹਾਂ, ਪਾਟੇ ਪੁਰਾਣੇ ਕੱਪੜਿਆਂ ਵਿੱਚ ਰਹਿੰਦੇ ਹਾਂ, ਮਾਰ ਖਾਂਦੇ ਹਾਂ ਅਤੇ ਬੇਘਰ ਫਿਰਦੇ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਸਮੇਂ ਤੱਕ ਅਸੀਂ ਭੁੱਖੇ, ਪਿਆਸੇ ਅਤੇ ਬਿਨ੍ਹਾ ਕੱਪੜਿਆ ਦੇ ਹਾਂ, ਸਤਾਏ ਜਾਂਦੇ, ਅਤੇ ਸਾਡੇ ਨਾਲ ਬੇਰਹਿਮੀ ਨਾਲ ਵਰਤਾਓ ਕੀਤਾ ਜਾਂਦਾ ਹੈ, ਅਸੀਂ ਬਿਨ੍ਹਾਂ ਘਰ ਤੋਂ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਘੜੀ ਤੀਕ ਅਸੀਂ ਭੁੱਖੇ, ਤਿਹਾਏ, ਨੰਗੇ ਹਾਂ ਅਤੇ ਮੁੱਕੇ ਖਾਂਦੇ ਅਤੇ ਬੇ ਟਿਕਾਣਾ ਫਿਰਦੇ ਹਾਂ
Punjabi ERV
ਇਸ ਘਡ਼ੀ ਤੱਕ ਵੀ, ਸਾਡੇ ਕੋਲ ਕਾਫ਼ੀ ਖਾਣ ਅਤੇ ਪੀਣ ਨੂੰ ਨਹੀਂ ਹੈ। ਸਾਡੇ ਕੋਲ ਲੋਡ਼ੀਂਦੇ ਕੱਪਡ਼ੇ ਤੱਕ ਵੀ ਨਹੀਂ। ਅਸੀਂ ਅਕਸਰ ਮਾਰ ਝੱਲਦੇ ਹਾਂ। ਸਾਡੇ ਘਰ ਨਹੀਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਘੜੀ ਤੱਕ ਅਸੀਂ ਭੁੱਖੇ, ਤਿਹਾਏ, ਨੰਗੇ ਹਾਂ ਅਤੇ ਮੁੱਕੇ ਖਾਂਦੇ ਅਤੇ ਬੇ ਟਿਕਾਣਾ ਫਿਰਦੇ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اسی ایس ویلے تِیکر بُھکھے تریہائے تے ننگے آں۔ تے ہُورے کھاندے تے آوارہ آں۔
Punjabi Standard Bible (Punjabi Standard Bible) 2023
ਅਸੀਂ ਅੱਜ ਤੱਕ ਭੁੱਖੇ, ਪਿਆਸੇ ਅਤੇ ਨੰਗੇ ਹਾਂ ਅਤੇ ਮਾਰ ਖਾਂਦੇ ਤੇ ਬੇ-ਟਿਕਾਣਾ ਫਿਰਦੇ ਹਾਂ।