1 Corinthians 4:12 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸੀਂ ਆਪਣੇ ਹੱਥਾਂ ਨਾਲ ਸਖਤ ਮਿਹਨਤ ਕਰਦੇ ਹਾਂ। ਲੋਕੀਂ ਸਾਨੂੰ ਦੁਰਸੀਸਾਂ ਦਿੰਦੇ ਹਨ, ਪਰ ਅਸੀਂ ਉਨ੍ਹਾਂ ਨੂੰ ਦਇਆ ਦੇ ਸ਼ਬਦ ਬੋਲਦੇ ਹਾਂ। ਲੋਕੀਂ ਸਾਨੂੰ ਸਤਾਉਂਦੇ ਹਨ, ਪਰ ਅਸੀਂ ਇਸ ਨੂੰ ਸਹਿਜਤਾ ਨਾਲ ਸਹਿੰਦੇ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਸੀਂ ਆਪਣੇ ਹੱਥਾਂ ਨਾਲ ਸਖ਼ਤ ਮਿਹਨਤ ਕਰਦੇ ਹਾਂ । ਜਦੋਂ ਸਾਨੂੰ ਗਾਲ੍ਹ ਮਿਲਦੀ ਹੈ ਤਾਂ ਅਸੀਂ ਅੱਗੋਂ ਅਸੀਸ ਦਿੰਦੇ ਹਾਂ ਜਦੋਂ ਸਾਡੇ ਉੱਤੇ ਅੱਤਿਆਚਾਰ ਹੁੰਦਾ ਹੈ ਤਾਂ ਅਸੀਂ ਸਬਰ ਕਰਦੇ ਹਾਂ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਸੀਂ ਆਪਣੇ ਹੱਥਾਂ ਨਾਲ ਕੰਮ-ਧੰਦੇ ਕਰਕੇ ਮਿਹਨਤ ਕਰਦੇ ਹਾਂ। ਜਦੋਂ ਸਾਨੂੰ ਸਰਾਪ ਮਿਲਦੇ ਹਨ, ਤਾਂ ਅਸੀਂ ਅਸੀਸ ਦਿੰਦੇ ਹਾਂ; ਜਦੋਂ ਸਾਨੂੰ ਸਤਾਉਂਦੇ ਹਨ ਤਾਂ ਅਸੀਂ ਸਹਿਣ ਕਰਦੇ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਆਪਣੇ ਹੱਥਾਂ ਨਾਲ ਕੰਮ ਧੰਦੇ ਕਰਕੇ ਮਿਹਨਤ ਕਰਦੇ ਹਾਂ। ਅਸੀਂ ਗਾਲੀਆਂ ਖਾ ਕੇ ਅਸੀਸ ਦਿੰਦੇ ਹਾਂ। ਜਾਂ ਸਾਨੂੰ ਸਤਾਉਂਦੇ ਹਨ ਤਾਂ ਅਸੀਂ ਸਹਿੰਦੇ ਹਾਂ
Punjabi ERV
ਅਸੀਂ ਆਪਣੇ ਹੱਥਾਂ ਨਾਲ ਸਖਤ ਮਿਹਨਤ ਕਰਦੇ ਹਾਂ। ਲੋਕੀਂ ਸਾਨੂੰ ਦੁਰਸੀਸਾਂ ਦਿੰਦੇ ਹਨ, ਪਰ ਅਸੀਂ ਉਨ੍ਹਾਂ ਨੂੰ ਦਇਆ ਦੇ ਸ਼ਬਦ ਬੋਲਦੇ ਹਾਂ। ਲੋਕੀਂ ਸਾਨੂੰ ਸਤਾਉਂਦੇ ਹਨ, ਪਰ ਅਸੀਂ ਇਸਨੂੰ ਸਹਿਜਤਾ ਨਾਲ ਸਹਿੰਦੇ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਆਪਣੇ ਹੱਥਾਂ ਨਾਲ ਕੰਮ-ਧੰਦੇ ਕਰ ਕੇ ਮਿਹਨਤ ਕਰਦੇ ਹਾਂ। ਅਸੀਂ ਗਾਲਾਂ ਖਾ ਕੇ ਬਰਕਤ ਦਿੰਦੇ ਹਾਂ। ਜਦੋਂ ਸਾਨੂੰ ਸਤਾਉਂਦੇ ਹਨ ਤਾਂ ਅਸੀਂ ਸਹਿੰਦੇ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اپنے ہتّھاں نال محنت کرنے آں لوک بُرا آکھدے نیں اسی دُعا دینے آں۔ اوہ دُکھ دیندے نیں اسی سہنے آں۔
Punjabi Standard Bible (Punjabi Standard Bible) 2023
ਅਸੀਂ ਆਪਣੇ ਹੱਥੀਂ ਕੰਮ ਕਰਕੇ ਮਿਹਨਤ ਕਰਦੇ ਹਾਂ; ਸਾਨੂੰ ਮੰਦਾ ਬੋਲਿਆ ਜਾਂਦਾ ਹੈ, ਪਰ ਅਸੀਂ ਅਸੀਸ ਦਿੰਦੇ ਹਾਂ; ਸਾਨੂੰ ਸਤਾਇਆ ਜਾਂਦਾ ਹੈ, ਪਰ ਅਸੀਂ ਸਹਿ ਲੈਂਦੇ ਹਾਂ;