1 Corinthians 4:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਾਇਦ ਤੁਹਾਡੇ ਕੋਲ ਮਸੀਹ ਵਿੱਚ ਦਸ ਹਜਾਰ ਗੁਰੂ ਹੋ ਸੱਕਦੇ ਹਨ, ਪਰ ਤੁਹਾਡੇ ਬਹੁਤ ਪਿਤਾ ਨਹੀਂ ਹਨ। ਖੁਸ਼ਖਬਰੀ ਰਾਹੀ, ਮੈਂ ਮਸੀਹ ਯਿਸੂ ਵਿੱਚ ਤੁਹਾਡਾ ਪਿਤਾ ਬਣ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਭਾਵੇਂ ਮਸੀਹ ਵਿੱਚ ਤੁਹਾਡੇ ਅਣਗਿਣਤ ਸਿੱਖਿਅਕ ਹੋ ਸਕਦੇ ਹਨ ਪਰ ਪਿਤਾ ਕੇਵਲ ਇੱਕ ਹੀ ਹੈ, ਮੈਂ ਮਸੀਹ ਯਿਸੂ ਦੇ ਵਿੱਚ ਹੋ ਕੇ ਪ੍ਰਭੂ ਦੇ ਸ਼ੁਭ ਸਮਾਚਾਰ ਦੇ ਦੁਆਰਾ ਤੁਹਾਡਾ ਪਿਤਾ ਬਣਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਭਾਵੇਂ ਮਸੀਹ ਵਿੱਚ ਤੁਹਾਡੇ ਦਸ ਹਜ਼ਾਰ ਉਸਤਾਦ ਹੋਣ, ਪਰ ਪਿਤਾ ਬਹੁਤੇ ਨਹੀਂ ਹਨ, ਮਸੀਹ ਯਿਸ਼ੂ ਦੇ ਵਿੱਚ ਖੁਸ਼ਖ਼ਬਰੀ ਦੇ ਵਸੀਲੇ ਨਾਲ ਮੈਂ ਹੀ ਤੁਹਾਡਾ ਪਿਤਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਭਾਵੇਂ ਹੀ ਮਸੀਹ ਵਿੱਚ ਦਸ ਹਜਾਰ ਉਸਤਾਦ ਤੁਹਾਡੇ ਹੋਣ ਪਰ ਪਿਉ ਬਹੁਤੇ ਨਹੀਂ ਇਸ ਲਈ ਜੋ ਮਸੀਹ ਯਿਸੂ ਵਿੱਚ ਖੁਸ਼ਖਬਰੀ ਦੇ ਵਸੀਲੇ ਨਾਲ ਤੁਹਾਡਾ ਪਿਉ ਮੈਂ ਹੀ ਹੋਇਆ
Punjabi ERV
ਸ਼ਾਇਦ ਤੁਹਾਡੇ ਕੋਲ ਮਸੀਹ ਵਿੱਚ 10,000 ਗੁਰੂ ਹੋ ਸਕਦੇ ਹਨ, ਪਰ ਤੁਹਾਡੇ ਬਹੁਤ ਪਿਤਾ ਨਹੀਂ ਹਨ। ਖੁਸ਼-ਖਬਰੀ ਰਾਹੀ, ਮੈਂ ਮਸੀਹ ਯਿਸੂ ਵਿੱਚ ਤੁਹਾਡਾ ਪਿਤਾ ਬਣ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਾਵੇਂ ਹੀ ਮਸੀਹ ਵਿੱਚ ਦਸ ਹਜ਼ਾਰ ਉਸਤਾਦ ਤੁਹਾਡੇ ਹੋਣ ਪਰ ਪਿਉ ਬਹੁਤੇ ਨਹੀਂ ਇਸ ਲਈ ਜੋ ਮਸੀਹ ਯਿਸੂ ਵਿੱਚ ਖੁਸ਼ਖਬਰੀ ਦੇ ਵਸੀਲੇ ਨਾਲ ਤੁਹਾਡਾ ਪਿਉ ਮੈਂ ਹੀ ਹੋਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو جے مسِیح وِچ تُہاڈے اُستاد دَس ہزار وی ہون۔ تَد وی تُہاڈے رُوحانی پئیو بتھیرے نئیں۔ ایس لئی پئی مَیں ای اِنجِیل دی راہِیں مسِیح یِسُوع وِچ تُہاڈا پئیو بنیا۔
Punjabi Standard Bible (Punjabi Standard Bible) 2023
ਭਾਵੇਂ ਮਸੀਹ ਵਿੱਚ ਤੁਹਾਡੇ ਸਿਖਾਉਣ ਵਾਲੇ ਦਸ ਹਜ਼ਾਰ ਵੀ ਹੋਣ, ਪਰ ਪਿਤਾ ਬਹੁਤੇ ਨਹੀਂ ਹਨ। ਕਿਉਂਕਿ ਖੁਸ਼ਖ਼ਬਰੀ ਦੇ ਰਾਹੀਂ ਮਸੀਹ ਯਿਸੂ ਵਿੱਚ ਤੁਹਾਡਾ ਪਿਤਾ ਮੈਂ ਹੋਇਆ।