1 Corinthians 4:21 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਕੀ ਚਾਹੀਦਾ: ਕਿ ਮੈਂ ਤੁਹਾਡੇ ਕੋਲ ਸਜ਼ਾ ਲੈ ਕੇ ਆਵਾਂ ਜਾਂ ਕਿ ਮੈਂ ਪ੍ਰੇਮ ਅਤੇ ਕੋਮਲਤਾ ਲੈ ਕੇ ਆਵਾਂ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਸੀਂ ਕੀ ਚਾਹੁੰਦੇ ਹੋ? ਕੀ ਮੈਂ ਤੁਹਾਡੇ ਕੋਲ ਸੋਟੀ ਲੈ ਕੇ ਆਵਾਂ ਜਾਂ ਪਿਆਰ ਅਤੇ ਕੋਮਲਤਾ ਵਾਲਾ ਮਨ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਸੀਂ ਕੀ ਚਾਹੁੰਦੇ ਹੋ? ਕਿ ਮੈਂ ਤੁਹਾਡੇ ਕੋਲ ਸੋਟੀ ਫੜ੍ਹ ਕੇ ਆਵਾਂ, ਜਾਂ ਪਿਆਰ ਅਤੇ ਨਮਰ ਆਤਮਾ ਨਾਲ?
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਕੀ ਚਾਹੁੰਦੇ ਹੋ ਭਈ ਮੈਂ ਸੋਟਾ ਫੜ ਕੇ ਤੁਹਾਡੇ ਕੋਲ ਆਵਾਂ ਅਥਵਾ ਪ੍ਰੇਮ ਅਤੇ ਨਰਮਾਈ ਦੇ ਆਤਮਾ ਨਾਲ?।।
Punjabi ERV
ਤੁਹਾਨੂੰ ਕੀ ਚਾਹੀਦਾ: ਕਿ ਮੈਂ ਤੁਹਾਡੇ ਕੋਲ ਸਜ਼ਾ ਲੈਕੇ ਆਵਾਂ ਜਾਂ ਕਿ ਮੈਂ ਪ੍ਰੇਮ ਅਤੇ ਕੋਮਲਤਾ ਲੈਕੇ ਆਵਾਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਕੀ ਚਾਹੁੰਦੇ ਹੋ ਕਿ ਮੈਂ ਡਾਂਗ ਫੜ੍ਹ ਕੇ ਤੁਹਾਡੇ ਕੋਲ ਆਵਾਂ ਜਾਂ ਪਿਆਰ ਅਤੇ ਨਰਮਾਈ ਦੇ ਆਤਮਾ ਨਾਲ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُسی کِیہ چاہندے ہو؟ پئی مَیں سوٹا لے کے تُہاڈے کول آواں یاں مُحبّت تے حلِیمی نال؟
Punjabi Standard Bible (Punjabi Standard Bible) 2023
ਤੁਸੀਂ ਕੀ ਚਾਹੁੰਦੇ ਹੋ? ਮੈਂ ਤੁਹਾਡੇ ਕੋਲ ਡੰਡਾ ਲੈ ਕੇ ਆਵਾਂ ਜਾਂ ਪ੍ਰੇਮ ਅਤੇ ਨਿਮਰਤਾ ਦੀ ਆਤਮਾ ਨਾਲ?