1 Corinthians 5:12 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਲੋਕਾਂ ਦੀ ਪਰੱਖ ਕਰਨਾ ਮੇਰਾ ਕੰਮ ਨਹੀਂ ਜਿਹੜੇ ਕਲੀਸਿਯਾ ਨਾਲ ਸੰਬੰਧਿਤ ਨਹੀਂ ਹਨ। ਪਰਮੇਸ਼ੁਰ ਉਨ੍ਹਾਂ ਦਾ ਨਿਆਂ ਕਰੇਗਾ। ਤੁਹਾਨੂੰ ਉਨ੍ਹਾਂ ਲੋਕਾਂ ਦੀ ਪਰੱਖ ਕਰਨੀ ਚਾਹੀਦੀ ਹੈ ਜਿਹੜੇ ਕਲੀਸਿਯਾ ਨਾਲ ਸੰਬੰਧਿਤ ਹਨ। ਪੋਥੀਆਂ ਆਖਦੀਆਂ ਹਨ, “ਦੁਸ਼ਟ ਬੰਦੇ ਨੂੰ ਆਪਣੇ ਭਾਈਚਾਰੇ ਵਿੱਚੋਂ ਕੱਢ ਦਿਉ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇੱਥੋਂ ਤੱਕ ਕਿ ਇਹੋ ਜਿਹੇ ਨਾਲ ਤੁਸੀਂ ਬੈਠ ਕੇ ਖਾਓ ਤੱਕ ਵੀ ਨਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਮੈਨੂੰ ਕੀ ਲੋੜ ਹੈ ਜੋ ਕਲੀਸਿਆ ਦੇ ਨਹੀਂ ਹਨ ਉਹਨਾਂ ਦਾ ਨਿਆਂ ਕਰਾਂ? ਕੀ ਤੁਸੀਂ ਕਲੀਸਿਆ ਦੇ ਅੰਦਰਲਿਆਂ ਦਾ ਨਿਆਂ ਨਹੀਂ ਕਰਦੇ?
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਮੈਨੂੰ ਕੀ ਲੋੜ ਹੈ ਜੋ ਬਾਹਰਲਿਆਂ ਦਾ ਨਿਆਉਂ ਕਰਾਂ? ਕੀ ਤੁਸੀਂ ਅੰਦਰਲਿਆਂ ਦਾ ਨਿਆਉਂ ਨਹੀਂ ਕਰਦੇ?
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਮੈਨੂੰ ਕੀ ਲੋੜ ਹੈ ਜੋ ਬਾਹਰਲਿਆਂ ਦਾ ਨਿਆਂ ਕਰਾਂ? ਕੀ ਤੁਸੀਂ ਕਲੀਸਿਯਾ ਦੇ ਅੰਦਰਲਿਆਂ ਦਾ ਨਿਆਂ ਨਹੀਂ ਕਰਦੇ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو مَینُوں باہر والیاں اُتّے حُکم کرن دا کِیہ واسطہ اے؟ تُسی اندر والیاں اُتّے حُکم نئیں کر دے ہو؟
Punjabi Standard Bible (Punjabi Standard Bible) 2023
ਕਿਉਂਕਿ ਮੈਨੂੰ ਕੀ ਲੋੜ ਹੈ ਕਿ ਬਾਹਰ ਵਾਲਿਆਂ ਦਾ ਨਿਆਂ ਕਰਾਂ? ਕੀ ਤੁਹਾਨੂੰ ਅੰਦਰ ਵਾਲਿਆਂ ਦਾ ਨਿਆਂ ਨਹੀਂ ਕਰਨਾ ਚਾਹੀਦਾ?