1 Corinthians 5:13 — Compare Translations

7 translations compared side by side

Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਨੂੰ ਬਾਹਰ ਦੇ ਲੋਕਾਂ ਨੂੰ ਦੋਸ਼ੀ ਠਹਿਰਾਉਣ ਦਾ ਕੀ ਹੱਕ ਹੈ? ਪਰਮੇਸ਼ਰ ਆਪ ਉਹਨਾਂ ਨੂੰ ਦੋਸ਼ੀ ਠਹਿਰਾਉਣਗੇ । “ਦੁਸ਼ਟ ਨੂੰ ਆਪਣੇ ਵਿੱਚੋਂ ਬਾਹਰ ਕੱਢ ਦੇਵੋ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰਮੇਸ਼ਵਰ ਉਹਨਾਂ ਦਾ ਨਿਆਂ ਕਰੇਗਾ ਜਿਹੜੇ ਮਸੀਹੀ ਨਹੀਂ ਹਨ। ਜਿਵੇਂ ਪਵਿੱਤਰ ਸ਼ਾਸਤਰ ਕਹਿੰਦਾ ਹੈ, “ਦੁਸ਼ਟ ਵਿਅਕਤੀ ਨੂੰ ਆਪਣੇ ਵਿੱਚੋਂ ਬਾਹਰ ਕੱਢ ਦਿਓ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਬਾਹਰਲਿਆਂ ਦਾ ਪਰਮੇਸ਼ੁਰ ਨਿਆਉਂ ਕਰਦਾ ਹੈ। ਤੁਸੀਂ ਉਸ ਕੁਕਰਮੀ ਨੂੰ ਆਪਣੇ ਵਿੱਚੋਂ ਛੇਕ ਦਿਓ।।
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਬਾਹਰਲਿਆਂ ਦਾ ਪਰਮੇਸ਼ੁਰ ਨਿਆਂ ਕਰਦਾ ਹੈ। ਤੁਸੀਂ ਉਸ ਕੁਕਰਮੀ ਨੂੰ ਆਪਣੇ ਵਿੱਚੋਂ ਛੇਕ ਦਿਓ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر باہر والیاں اُتّے خُدا حُکم کر دا اے۔ سو اوس شریر بندے نُوں اپنے وِچوں کڈھ دیو۔
Punjabi Standard Bible (Punjabi Standard Bible) 2023
ਬਾਹਰ ਵਾਲਿਆਂ ਦਾ ਨਿਆਂ ਪਰਮੇਸ਼ਰ ਕਰੇਗਾ; ਤੁਸੀਂ ਉਸ ਦੁਸ਼ਟ ਨੂੰ ਆਪਣੇ ਵਿਚਕਾਰੋਂ ਕੱਢ ਦਿਓ।