1 Corinthians 5:2 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਫ਼ੇਰ ਵੀ ਤੁਸੀਂ ਆਪਣੇ-ਆਪ ਉੱਤੇ ਘਮੰਡ ਕਰਦੇ ਹੋ। ਤੁਹਾਨੂੰ ਉਦਾਸੀ ਨਾਲ ਭਰੇ ਹੋਣਾ ਚਾਹੀਦਾ ਸੀ। ਤੁਹਾਨੂੰ ਉਸ ਵਿਅਕਤੀ ਨੂੰ, ਜਿਸਨੇ ਅਜਿਹਾ ਗੁਨਾਹ ਕੀਤਾ, ਆਪਣੇ ਭਾਈਚਾਰੇ ਵਿੱਚੋਂ ਕੱਢ ਦੇਣਾ ਚਾਹੀਦਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੀ ਤੁਸੀਂ ਇਸ ਉੱਤੇ ਘਮੰਡ ਕਰ ਰਹੇ ਹੋ? ਤੁਹਾਨੂੰ ਤਾਂ ਅਫ਼ਸੋਸ ਕਰਨਾ ਚਾਹੀਦਾ ਹੈ ਅਤੇ ਇਸ ਤਰ੍ਹਾਂ ਦੇ ਕੰਮ ਕਰਨ ਵਾਲੇ ਨੂੰ ਆਪਣੀ ਸੰਗਤ ਵਿੱਚੋਂ ਕੱਢ ਦੇਣਾ ਚਾਹੀਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਤੁਸੀਂ ਆਪਣੇ ਆਪ ਵਿੱਚ ਹੰਕਾਰ ਕਰਦੇ ਹੋ! ਕੀ ਤੁਹਾਨੂੰ ਅਫ਼ਸੋਸ ਨਹੀਂ ਕਰਨਾ ਚਾਹੀਦਾ? ਅਤੇ ਜਿਸ ਨੇ ਤੁਹਾਡੇ ਵਿੱਚ ਅਜਿਹਾ ਕੰਮ ਕੀਤਾ ਹੈ ਉਸਨੂੰ ਤੁਹਾਡੀ ਸੰਗਤੀ ਵਿੱਚੋਂ ਤਿਆਗ ਦਿੱਤਾ ਜਾਵੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੁਸੀਂ ਫੁੱਲੇ ਹੋਏ ਹੋ ਸਗੋਂ ਕੀ ਤੁਹਾਨੂੰ ਸੋਗ ਨਹੀਂ ਕਰਨਾ ਚਾਹੀਦਾ ਤਾਂ ਜੋ ਜਿਹ ਨੇ ਇਹ ਕੰਮ ਕੀਤਾ ਉਹ ਤੁਹਾਡੇ ਵਿੱਚੋਂ ਛੇਕਿਆ ਜਾਵੇ
Punjabi ERV
ਅਤੇ ਫ਼ੇਰ ਵੀ ਤੁਸੀਂ ਆਪਣੇ-ਆਪ ਉੱਤੇ ਘਮੰਡ ਕਰਦੇ ਹੋ। ਤੁਹਨੂੰ ਉਦਾਸ ਨਾਲ ਭਰੇ ਹੋਣਾ ਚਾਹੀਦਾ ਸੀ। ਤੁਹਾਨੂੰ ਉਸ ਵਿਅਕਤੀ ਨੂੰ, ਜਿਸਨੇ ਅਜਿਹਾ ਗੁਨਾਹ ਕੀਤਾ, ਆਪਣੇ ਭਾਈਚਾਰੇ ਵਿੱਚੋਂ ਕਢ੍ਢ ਦੇਣਾ ਚਾਹੀਦਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੁਸੀਂ ਹੰਕਾਰੇ ਹੋਏ ਹੋ ਸਗੋਂ ਕੀ ਤੁਹਾਨੂੰ ਅਫ਼ਸੋਸ ਨਹੀਂ ਕਰਨਾ ਚਾਹੀਦਾ ਤਾਂ ਜੋ ਜਿਸ ਨੇ ਇਹ ਕੰਮ ਕੀਤਾ ਉਹ ਤੁਹਾਡੇ ਵਿੱਚੋਂ ਤਿਆਗਿਆ ਜਾਵੇ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے تُسی افسوس تے کر دے نئیں۔ تاں جو جِس ایہہ کمّ کِیتا اے۔ اوہ تُہاڈے وِچوں کڈھیا جائے۔ سگوں شیخیاں مار دے ہو۔
Punjabi Standard Bible (Punjabi Standard Bible) 2023
ਫਿਰ ਵੀ ਤੁਸੀਂ ਘਮੰਡ ਨਾਲ ਫੁੱਲੇ ਹੋਏ ਹੋ। ਸਗੋਂ ਕੀ ਤੁਹਾਨੂੰ ਅਫ਼ਸੋਸ ਨਹੀਂ ਹੋਣਾ ਚਾਹੀਦਾ ਸੀ ਕਿ ਜਿਸ ਨੇ ਇਹ ਕੰਮ ਕੀਤਾ ਹੈ ਉਸ ਨੂੰ ਆਪਣੇ ਵਿਚਕਾਰੋਂ ਬਾਹਰ ਕੱਢਦੇ?