1 Corinthians 5:4 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਡੇ ਪ੍ਰਭੂ ਯਿਸੂ ਦੇ ਨਾਮ ਉੱਤੇ ਇੱਕ ਜਗ਼੍ਹਾ ਇਕੱਠੇ ਹੋਵੋ। ਆਤਮਾ ਵਿੱਚ ਮੈਂ ਤੁਹਾਡੇ ਨਾਲ ਹੋਵਾਂਗਾ ਅਤੇ ਸਾਡੇ ਪ੍ਰਭੂ ਯਿਸੂ ਦੀ ਸ਼ਕਤੀ ਵੀ ਤੁਹਾਡੇ ਨਾਲ ਹੋਵੇਗੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਤੁਸੀਂ ਪ੍ਰਭੂ ਯਿਸੂ ਮਸੀਹ ਦੇ ਨਾਮ ਵਿੱਚ ਇਕੱਠੇ ਹੋਵੋ ਤਾਂ ਮੈਂ ਵੀ ਆਤਮਿਕ ਤੌਰ ਤੇ ਤੁਹਾਡੇ ਵਿੱਚ ਹੋਵਾਂਗਾ । ਫਿਰ ਉਸ ਸਮੇਂ ਆਪਣੇ ਪ੍ਰਭੂ ਯਿਸੂ ਦੀ ਸਮਰੱਥਾ ਨਾਲ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਤੁਸੀਂ ਪ੍ਰਭੂ ਦੇ ਨਾਮ ਉੱਤੇ ਇਕੱਠੇ ਹੁੰਦੇ ਹੋ ਤਾਂ ਮੈਂ ਆਤਮਾ ਵਿੱਚ ਤੁਹਾਡੇ ਨਾਲ ਹੁੰਦਾ ਹਾਂ, ਅਤੇ ਸਾਡੇ ਪ੍ਰਭੂ ਯਿਸ਼ੂ ਮਸੀਹ ਦੀ ਸ਼ਕਤੀ ਸਾਡੇ ਨਾਲ ਮੌਜੂਦ ਹੁੰਦੀ ਹੈ,
Punjabi Bible 2016 - ਪਵਿੱਤਰ ਬਾਈਬਲ O.V.
ਜਦ ਪ੍ਰਭੁ ਯਿਸੂ ਮਸੀਹ ਦੇ ਨਾਮ ਉੱਤੇ ਤੁਸੀਂ ਅਤੇ ਮੇਰਾ ਆਤਮਾ ਸਾਡੇ ਪ੍ਰਭੁ ਯਿਸੂ ਦੀ ਸਮਰੱਥਾ ਨਾਲ ਇੱਕਠੇ ਹੋਏ
Punjabi ERV
ਸਾਡੇ ਪ੍ਰਭੂ ਯਿਸੂ ਦੇ ਨਾਮ ਉੱਤੇ ਇੱਕ ਜਗ਼੍ਹਾ ਇਕਠੇ ਹੋਵੋ। ਆਤਮਾ ਵਿੱਚ ਮੈਂ ਤੁਹਾਡੇ ਨਾਲ ਹੋਵਾਂਗਾ ਅਤੇ ਸਾਡੇ ਪ੍ਰਭੂ ਯਿਸੂ ਦੀ ਸ਼ਕਤੀ ਵੀ ਤੁਹਾਡੇ ਨਾਲ ਹੋਵੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਪ੍ਰਭੂ ਯਿਸੂ ਮਸੀਹ ਦੇ ਨਾਮ ਉੱਤੇ ਤੁਸੀਂ ਅਤੇ ਮੇਰਾ ਆਤਮਾ ਸਾਡੇ ਪ੍ਰਭੂ ਯਿਸੂ ਦੀ ਸਮਰੱਥਾ ਨਾਲ ਇਕੱਠੇ ਹੋਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پئی جد تُسی تے میری رُوح ساڈے خُداوند یِسُوع دی قُدرت نال اکٹّھے ہوؤ۔ تے جیہا بندہ ساڈے خُداوند یِسُوع دے ناں نال۔
Punjabi Standard Bible (Punjabi Standard Bible) 2023
ਜਦੋਂ ਤੁਸੀਂ ਅਤੇ ਮੇਰੀ ਆਤਮਾ ਸਾਡੇ ਪ੍ਰਭੂ ਯਿਸੂ ਦੀ ਸਮਰੱਥਾ ਨਾਲ ਉਸ ਦੇ ਨਾਮ ਵਿੱਚ ਇਕੱਠੇ ਹੋਵੋ