1 Corinthians 5:6 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਡੇ ਲਈ ਸ਼ੇਖੀ ਮਾਰਨੀ ਚੰਗੀ ਨਹੀਂ। ਤੁਸੀਂ ਇਹ ਅਖਾਣ ਸੁਣਿਆ ਹੈ, “ਚੁਟਕੀ ਭਰ ਖਮੀਰ ਨਾਲ ਤੌਣ ਉਫ਼ਣ ਆਉਂਦੀ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਹਾਡਾ ਘਮੰਡ ਕਰਨਾ ਚੰਗਾ ਨਹੀਂ ਹੈ । ਕੀ ਤੁਸੀਂ ਨਹੀਂ ਜਾਣਦੇ ਕਿ ਥੋੜ੍ਹਾ ਜਿਹਾ ਖ਼ਮੀਰ ਆਟੇ ਦੀ ਸਾਰੀ ਤੌਣ ਨੂੰ ਖ਼ਮੀਰ ਕਰ ਦਿੰਦਾ ਹੈ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਹਾਡਾ ਘਮੰਡ ਕਰਨਾ ਚੰਗਾ ਨਹੀਂ ਹੈ। ਕੀ ਤੁਸੀਂ ਇਸ ਗੱਲ ਨੂੰ ਨਹੀਂ ਜਾਣਦੇ ਕਿ ਥੋੜ੍ਹਾ ਜਿਹਾ ਖ਼ਮੀਰ ਸਾਰੇ ਗੁੰਨੇ ਹੋਏ ਆਟੇ ਨੂੰ ਖਮੀਰਿਆਂ ਕਰ ਦਿੰਦਾ ਹੈ?
Punjabi Bible 2016 - ਪਵਿੱਤਰ ਬਾਈਬਲ O.V.
ਤੁਹਾਡਾ ਅਭਮਾਨ ਅੱਛਾ ਨਹੀਂ । ਕੀ ਤੁਸੀਂ ਨਹੀਂ ਜਾਣਦੇ ਜੋ ਥੋੜ੍ਹਾ ਜਿਹਾ ਖਮੀਰ ਸਾਰੀ ਤੌਣ ਨੂੰ ਖਮੀਰਿਆਂ ਕਰ ਦਿੰਦਾ ਹੈ?
Punjabi ERV
ਤੁਹਾਡੇ ਲਾਈ ਸ਼ੇਖੀ ਮਾਰਨੀ ਚੰਗੀ ਹੈ। ਤੁਸੀਂ ਇਹ ਆਖਣਾ ਸੁਣਿਆ ਹੈ, “ਚੁਟਕੀ ਭਰ ਖਮੀਰੇ ਨਾਲ ਤੌਣ ਉਫ਼ਣ ਆਉਂਦੀ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਹਾਡਾ ਘਮੰਡ ਕਰਨਾ ਚੰਗਾ ਨਹੀਂ, ਕੀ ਤੁਸੀਂ ਨਹੀਂ ਜਾਣਦੇ ਜੋ ਥੋੜ੍ਹਾ ਜਿਹਾ ਖ਼ਮੀਰ ਸਾਰੇ ਆਟੇ ਨੂੰ ਖਮੀਰਿਆਂ ਕਰ ਦਿੰਦਾ ਹੈ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُہاڈا فخر کرنا چَنگا نئیں۔ تُسی نئیں جان دے ہو۔ پئی تھوڑا جیہا خمیر ساری تَون نُوں خمیرا کر دیندا اے؟
Punjabi Standard Bible (Punjabi Standard Bible) 2023
ਤੁਹਾਡਾ ਘਮੰਡ ਕਰਨਾ ਚੰਗਾ ਨਹੀਂ। ਕੀ ਤੁਸੀਂ ਨਹੀਂ ਜਾਣਦੇ ਕਿ ਥੋੜ੍ਹਾ ਜਿਹਾ ਖ਼ਮੀਰ ਸਾਰੇ ਗੁੰਨ੍ਹੇ ਹੋਏ ਆਟੇ ਨੂੰ ਖ਼ਮੀਰਾ ਕਰ ਦਿੰਦਾ ਹੈ?