1 Corinthians 5:7 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਰਾ ਪੁਰਾਣਾ ਖਮੀਰ ਲਾ ਦਿਉ ਤਾਂ ਜੋ ਤੁਸੀਂ ਤਾਜ਼ੇ ਆਟੇ ਦੀ ਤੌਣ ਬਣ ਸੱਕੋਂ। ਤੁਸੀਂ ਸੱਚਮੁੱਚ ਖਮੀਰ ਰਹਿਤ ਪਸਾਹ ਦਾ ਭੋਜਨ ਹੋ। ਹਾਂ, ਮਸੀਹ ਸਾਡਾ ਪਸਾਹ ਦਾ ਲੇਲਾ ਹੈ, ਮਸੀਹ ਪਹਿਲਾਂ ਹੀ ਬਲੀ ਚੜ੍ਹ੍ਹ ਚੁੱਕਿਆ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਸੀਂ ਆਪਣੇ ਵਿੱਚੋਂ ਪੁਰਾਣਾ ਖ਼ਮੀਰ ਸਾਫ਼ ਕਰੋ ਕਿ ਤੁਸੀਂ ਨਵਾਂ ਗੁੰਨ੍ਹਿਆ ਹੋਇਆ ਆਟਾ ਬਣ ਜਾਵੋ, ਜਿਵੇਂ ਕਿ ਤੁਸੀਂ ਹੋ । ਸਾਡਾ ਪਸਾਹ ਦਾ ਤਿਉਹਾਰ ਸ਼ੁਰੂ ਹੋ ਚੁੱਕਾ ਹੈ, ਕਿਉਂਕਿ ਪਸਾਹ ਦਾ ਬਲੀਦਾਨ ਦਿੱਤਾ ਜਾ ਚੁੱਕਾ ਹੈ, ਭਾਵ ਮਸੀਹ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਾਪ ਦੇ ਪੁਰਾਣੇ ਖਮੀਰ ਨੂੰ ਕੱਢ ਕੇ ਸੁੱਟ ਦਿਓ, ਤਾਂ ਜੋ ਤੁਸੀਂ ਪੂਰੀ ਤਰ੍ਹਾਂ ਸ਼ੁੱਧ ਹੋ ਸਕੋ। ਕਿਉਂਕਿ ਸਾਡੇ ਪਸਾਹ ਦੇ ਤਿਉਹਾਰ ਦਾ ਲੇਲਾ ਅਰਥਾਤ ਮਸੀਹ ਬਲੀਦਾਨ ਹੋਇਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪੁਰਾਣੇ ਖਮੀਰ ਨੂੰ ਕੱਢ ਸੁੱਟੋ ਭਈ ਜਿਵੇਂ ਤੁਸੀਂ ਪਤੀਰੇ ਹੋਏ ਹੋ ਤਿਵੇਂ ਤੁਸੀਂ ਸੱਜਰੀ ਤੌਣ ਬਣੋ ਕਿਉਂ ਜੋ ਸਾਡਾ ਪਸਾਹ ਦਾ ਲੇਲਾ ਅਰਥਾਤ ਮਸੀਹ ਬਲੀਦਾਨ ਹੋਇਆ
Punjabi ERV
ਸਾਰਾ ਪੁਰਾਣਾ ਖਮੀਰ ਲਾ ਦਿਉ ਤਾਂ ਜੋ ਤੁਸੀਂ ਤਾਜ਼ੇ ਆਟੇ ਦੀ ਤੌਣ ਬਣ ਸਕੋਂ। ਤੁਸੀਂ ਸੱਚਮੁੱਚ ਖਮੀਰ ਰਹਿਤ ਪਸਾਹ ਦਾ ਭੋਜਨ ਹੋ। ਹਾਂ, ਮਸੀਹ ਸਾਡਾ ਪਸਾਹ ਦਾ ਲੇਲਾ ਹੈ, ਮਸੀਹ ਪਹਿਲਾਂ ਹੀ ਬਲੀ ਚਢ਼ ਚੁਕਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪੁਰਾਣੇ ਖ਼ਮੀਰ ਨੂੰ ਕੱਢ ਸੁੱਟੋ ਅਤੇ ਆਪਣੇ ਆਪ ਨੂੰ ਸ਼ੁੱਧ ਕਰੋ ਤੁਸੀਂ ਤਾਜੇ ਗੁੰਨੇ ਹੋਏ ਆਟੇ ਵਰਗੇ ਬਣੋ ਕਿਉਂ ਜੋ ਸਾਡਾ ਪਸਾਹ ਦਾ ਲੇਲਾ ਅਰਥਾਤ ਮਸੀਹ ਬਲੀਦਾਨ ਹੋਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پرانا خمیر کڈھ کے اپنے آپ نُوں پاک کرو۔ تاں جو تازی تَون بن جاؤ۔ سو تُسی بے خمیر ہو۔ کیوں جو ساڈا وی فسح یعنی مسِیح قُربان ہویا۔
Punjabi Standard Bible (Punjabi Standard Bible) 2023
ਪੁਰਾਣੇ ਖ਼ਮੀਰ ਨੂੰ ਕੱਢ ਸੁੱਟੋ ਤਾਂਕਿ ਤੁਸੀਂ ਨਵਾਂ ਗੁੰਨ੍ਹਿਆ ਹੋਇਆ ਆਟਾ ਬਣ ਜਾਓ ਜਿਵੇਂ ਕਿ ਤੁਸੀਂ ਅਖ਼ਮੀਰੇ ਹੋ ਵੀ, ਕਿਉਂਕਿ ਸੱਚਮੁੱਚ ਸਾਡਾ ਪਸਾਹ ਦਾ ਲੇਲਾ ਅਰਥਾਤ ਮਸੀਹ ਬਲੀਦਾਨ ਹੋਇਆ।