1 Corinthians 5:9 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਨੂੰ ਆਪਣੇ ਪੱਤਰ ਵਿੱਚ ਲਿਖਿਆ ਸੀ ਕਿ ਤੁਹਾਨੂੰ ਉਨ੍ਹਾਂ ਦਾ ਸੰਗ ਨਹੀਂ ਕਰਨਾ ਚਾਹੀਦਾ ਜਿਹੜੇ ਜਿਨਸੀ ਪਾਪ ਕਰਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਤੁਹਾਨੂੰ ਆਪਣੇ ਪੱਤਰ ਵਿੱਚ ਲਿਖਿਆ ਸੀ ਕਿ ਤੁਸੀਂ ਵਿਭਚਾਰੀਆਂ ਦੇ ਨਾਲ ਕੋਈ ਸੰਬੰਧ ਨਾ ਰੱਖੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਆਪਣੇ ਪੱਤਰ ਵਿੱਚ ਤੁਹਾਨੂੰ ਇਹ ਲਿਖਿਆ ਕਿ ਵਿਭਚਾਰ ਕਰਨ ਵਾਲੇ ਲੋਕਾਂ ਨਾਲ ਸੰਗਤ ਨਾ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਆਪਣੀ ਪੱਤ੍ਰੀ ਵਿੱਚ ਤੁਹਾਨੂੰ ਇਹ ਲਿਖਿਆ ਜੋ ਹਰਾਮਕਾਰਾਂ ਦੀ ਸੰਗਤ ਨਾ ਕਰਨੀ
Punjabi ERV
ਮੈਂ ਤੁਹਾਨੂੰ ਆਪਣੇ ਪੱਤਰ ਵਿੱਚ ਲਿਖਿਆ ਸੀ ਕਿ ਤੁਹਾਨੂੰ ਉਨ੍ਹਾਂ ਦਾ ਸੰਗ ਨਹੀਂ ਕਰਨਾ ਚਾਹੀਦਾ ਜਿਹਡ਼ੇ ਜਿਨਸੀ ਪਾਪ ਕਰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਪਣੀ ਪੱਤ੍ਰੀ ਵਿੱਚ ਤੁਹਾਨੂੰ ਇਹ ਲਿਖਿਆ ਜੋ ਹਰਾਮਕਾਰਾਂ ਦੀ ਸੰਗਤ ਨਾ ਕਰੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں اپنے خط وِچ تُہانوں ایہہ لِکھیا سی۔ پئی حرامکاراں نال صُحبت نا رکھنا۔
Punjabi Standard Bible (Punjabi Standard Bible) 2023
ਮੈਂ ਆਪਣੀ ਪੱਤ੍ਰੀ ਵਿੱਚ ਤੁਹਾਨੂੰ ਲਿਖਿਆ ਸੀ ਕਿ ਜ਼ਨਾਹਕਾਰੀਆਂ ਨਾਲ ਸੰਗਤੀ ਨਾ ਰੱਖੋ;