1 Corinthians 6:17 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਉਹ ਜਿਹੜਾ ਵਿਅਕਤੀ ਖੁਦ ਆਪਣੇ ਆਪ ਨੂੰ ਪ੍ਰਭੂ ਨਾਲ ਜੋੜ ਲੈਂਦਾ ਹੈ ਉਹ ਆਤਮਾ ਵਿੱਚ ਪ੍ਰਭੂ ਨਾਲ ਇੱਕ ਹੋ ਜਾਂਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਜੋ ਪ੍ਰਭੂ ਦੇ ਵਿੱਚ ਹੈ, ਉਹ ਪ੍ਰਭੂ ਦੇ ਨਾਲ ਇੱਕ ਆਤਮਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜਿਹੜਾ ਵਿਅਕਤੀ ਪ੍ਰਭੂ ਨਾਲ ਜੁੜ ਜਾਂਦਾ ਹੈ, ਉਹ ਆਤਮਿਕ ਤੌਰ ਤੇ ਉਸ ਨਾਲ ਇੱਕ ਹੋ ਜਾਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੋ ਕੋਈ ਪ੍ਰਭੁ ਨਾਲ ਮਿਲਿਆ ਹੋਇਆ ਹੈ ਸੋ ਉਹ ਦੇ ਨਾਲ ਇੱਕ ਆਤਮਾ ਹੈ
Punjabi ERV
ਪਰ ਉਹ ਜਿਹਡ਼ਾ ਵਿਅਕਤੀ ਖੁਦ ਆਪਣੇ ਆਪ ਨੂੰ ਪ੍ਰਭੂ ਨਾਲ ਜੋਡ਼ ਲੈਂਦਾ ਹੈ ਉਹ ਆਤਮਾ ਵਿੱਚ ਪ੍ਰਭੂ ਨਾਲ ਇੱਕ ਹੋ ਜਾਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੋ ਕੋਈ ਪ੍ਰਭੂ ਨਾਲ ਮਿਲਿਆ ਹੋਇਆ ਹੈ ਸੋ ਉਹ ਦੇ ਨਾਲ ਇੱਕ ਆਤਮਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جیہڑا خُداوند دی صُحبت وِچ رہندا اے اوہ اوہدے نال اِک رُوح ہو جاندا اے۔
Punjabi Standard Bible (Punjabi Standard Bible) 2023
ਪਰ ਜਿਹੜਾ ਆਪਣੇ ਆਪ ਨੂੰ ਪ੍ਰਭੂ ਨਾਲ ਜੋੜਦਾ ਹੈ ਉਹ ਉਸ ਦੇ ਨਾਲ ਇੱਕ ਆਤਮਾ ਹੈ।