1 Corinthians 6:19 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਤੁਹਾਡਾ ਸਰੀਰ ਇੱਕ ਮੰਦਰ ਹੈ ਜਿੱਥੇ ਪਵਿੱਤਰ ਆਤਮਾ ਦਾ ਨਿਵਾਸ ਹੈ ਪਵਿੱਤਰ ਆਤਮਾ ਤੁਹਾਡੇ ਅੰਦਰ ਹੈ। ਤੁਸੀਂ ਪਵਿੱਤਰ ਆਤਮਾ ਨੂੰ ਪਰਮੇਸ਼ੁਰ ਤੋਂ ਪ੍ਰਾਪਤ ਕੀਤਾ ਹੈ। ਤੁਸੀਂ ਆਪਣੇ ਖੁੱਦ ਦੇ ਨਹੀਂ ਹੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੀ ਤੁਸੀਂ ਨਹੀਂ ਜਾਣਦੇ ਕਿ ਤੁਸੀਂ ਪਵਿੱਤਰ ਆਤਮਾ ਦਾ ਹੈਕਲ ਹੋ ਜੋ ਤੁਹਾਡੇ ਅੰਦਰ ਵਾਸ ਕਰਦਾ ਹੈ ਅਤੇ ਤੁਹਾਨੂੰ ਪਰਮੇਸ਼ਰ ਕੋਲੋਂ ਮਿਲਿਆ ਹੈ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੀ ਤੁਸੀਂ ਨਹੀਂ ਜਾਣਦੇ ਜੋ ਤੁਹਾਡਾ ਸਰੀਰ ਪਵਿੱਤਰ ਆਤਮਾ ਦਾ ਹੈਕਲ ਹੈ, ਜੋ ਤੁਹਾਨੂੰ ਪਰਮੇਸ਼ਵਰ ਵੱਲੋਂ ਮਿਲਿਆ ਹੈ? ਅਤੇ ਤੁਸੀਂ ਆਪਣੇ ਆਪ ਦੇ ਨਹੀਂ ਪਰ ਪਰਮੇਸ਼ਵਰ ਦੇ ਹੋ;
Punjabi Bible 2016 - ਪਵਿੱਤਰ ਬਾਈਬਲ O.V.
ਅਥਵਾ ਕੀ ਤੁਸੀਂ ਇਹ ਨਹੀਂ ਜਾਣਦੇ ਭਈ ਤੁਹਾਡੀ ਦੇਹੀ ਤੁਹਾਡੇ ਅੰਦਰ ਪਵਿੱਤ੍ਰ ਆਤਮਾ ਦੀ ਹੈਕਲ ਹੈ ਜਿਹੜੀ ਤੁਹਾਨੂੰ ਪਰਮੇਸ਼ੁਰ ਦੀ ਵੱਲੋਂ ਮਿਲੀ ਹੈ ਅਤੇ ਤੁਸੀਂ ਆਪਣੇ ਆਪ ਦੇ ਨਹੀਂ ਹੋ?
Punjabi ERV
ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਤੁਹਾਡਾ ਸ਼ਰੀਰ ਇੱਕ ਮੰਦਰ ਹੈ ਜਿਥੇ ਪਵਿੱਤਰ ਆਤਮਾ ਦਾ ਨਿਵਾਸ ਹੈ ਪਵਿੱਤਰ ਆਤਮਾ ਤੁਹਾਡੇ ਅੰਦਰ ਹੈ। ਤੁਸੀਂ ਪਵਿੱਤਰ ਆਤਮਾ ਨੂੰ ਪਰਮੇਸ਼ੁਰ ਤੋਂ ਪ੍ਰਾਪਤ ਕੀਤਾ ਹੈ। ਤੁਸੀਂ ਆਪਣੇ ਖੁਦ ਦੇ ਨਹੀਂ ਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਥਵਾ ਕੀ ਤੁਸੀਂ ਇਹ ਨਹੀਂ ਜਾਣਦੇ ਭਈ ਤੁਹਾਡੀ ਦੇਹੀ ਤੁਹਾਡੇ ਅੰਦਰ ਪਵਿੱਤਰ ਆਤਮਾ ਦੀ ਹੈਕਲ ਹੈ ਜਿਹੜੀ ਤੁਹਾਨੂੰ ਪਰਮੇਸ਼ੁਰ ਦੀ ਵੱਲੋਂ ਮਿਲੀ ਹੈ ਅਤੇ ਤੁਸੀਂ ਆਪਣੇ ਆਪ ਦੇ ਨਹੀਂ ਹੋ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُسی نئیں جان دے پئی تُہاڈا بدن پاک رُوح دی ہیکل اے جیہڑا تُہاڈے وِچ وَسدا اے۔ تے تُہانوں خُدا ولّوں مِلیا اے۔ تے تُسی اپنے نئیں۔
Punjabi Standard Bible (Punjabi Standard Bible) 2023
ਕੀ ਤੁਸੀਂ ਨਹੀਂ ਜਾਣਦੇ ਕਿ ਤੁਹਾਡਾ ਸਰੀਰ ਜੋ ਤੁਹਾਨੂੰ ਪਰਮੇਸ਼ਰ ਵੱਲੋਂ ਮਿਲਿਆ ਹੈ, ਪਵਿੱਤਰ ਆਤਮਾ ਦੀ ਹੈਕਲ ਹੈ ਅਤੇ ਤੁਸੀਂ ਆਪਣੇ ਆਪ ਦੇ ਨਹੀਂ ਹੋ?