1 Corinthians 6:20 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਪਰਮੇਸ਼ੁਰ ਦੁਆਰਾ ਮੁੱਲ ਤਾਰਕੇ ਖਰੀਦਿਆ ਗਿਆ ਹੈ। ਇਸ ਲਈ ਆਪਣੇ ਸਰੀਰਾਂ ਨਾਲ ਪਰਮੇਸ਼ੁਰ ਦਾ ਸਤਿਕਾਰ ਕਰੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਸੀਂ ਮੁੱਲ ਦੇ ਕੇ ਖ਼ਰੀਦੇ ਗਏ ਹੋ । ਇਸ ਲਈ ਆਪਣੇ ਸਰੀਰ ਦੁਆਰਾ ਪਰਮੇਸ਼ਰ ਦੀ ਵਡਿਆਈ ਕਰੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਸੀਂ ਕੀਮਤ ਦੇ ਖਰੀਦੇ ਗਏ ਹੋ, ਇਸ ਲਈ ਆਪਣੇ ਸਰੀਰ ਨਾਲ ਪਰਮੇਸ਼ਵਰ ਦਾ ਆਦਰ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਤਾਂ ਮੁੱਲ ਨਾਲ ਲਏ ਹੋਏ ਹੋ; ਇਸ ਲਈ ਆਪਣੀ ਦੇਹੀ ਨਾਲ ਪਰਮੇਸ਼ੁਰ ਦੀ ਵਡਿਆਈ ਕਰੋ।।
Punjabi ERV
ਤੁਹਾਨੂੰ ਪਰਮੇਸ਼ੁਰ ਦੁਆਰਾ ਮੁਲ੍ਲ ਤਾਰਕੇ ਖਰੀਦਿਆ ਗਿਆ ਹੈ। ਇਸ ਲਈ ਆਪਣੇ ਸ਼ਰੀਰਾਂ ਨਾਲ ਪਰਮੇਸ਼ੁਰ ਦਾ ਸਤਿਕਾਰ ਕਰੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਤਾਂ ਮੁੱਲ ਨਾਲ ਲਏ ਹੋਏ ਹੋ, ਇਸ ਲਈ ਆਪਣੀ ਦੇਹੀ ਨਾਲ ਪਰਮੇਸ਼ੁਰ ਦੀ ਵਡਿਆਈ ਕਰੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو مُل لَئے گئے ہو۔ سو اپنے بدن نال خُدا دا جلال ظاہر کرو۔
Punjabi Standard Bible (Punjabi Standard Bible) 2023
ਤੁਸੀਂ ਮੁੱਲ ਨਾਲ ਖਰੀਦੇ ਹੋਏ ਹੋ, ਇਸ ਲਈ ਆਪਣੇ ਸਰੀਰ ਦੇ ਦੁਆਰਾ ਪਰਮੇਸ਼ਰ ਦੀ ਵਡਿਆਈ ਕਰੋ।