1 Corinthians 6:8 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਤੁਸੀਂ ਤਾਂ ਖੁੱਦ ਬੇਇਨਸਾਫ਼ੀ ਉੱਤੇ ਧੋਖਾ ਕਰਦੇ ਹੋ। ਅਤੇ ਤੁਸੀਂ ਆਪਣੇ ਹੀ ਮਸੀਹ ਦੇ ਨਮਿਤ ਭਰਾਵਾਂ ਨਾਲ ਕਰਦੇ ਹੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਤੁਸੀਂ ਇਸ ਦੇ ਉਲਟ ਆਪ ਅਨਿਆਂ ਕਰਦੇ ਹੋ, ਦੂਜਿਆਂ ਦੇ ਹੱਕ ਮਾਰਦੇ ਹੋ, ਇੱਥੋਂ ਤੱਕ ਕਿ ਆਪਣੇ ਹੀ ਭਰਾਵਾਂ ਦੇ ਵੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਤੁਸੀਂ ਆਪੇ ਹੀ ਬੇਇਨਸਾਫ਼ੀ ਅਤੇ ਠੱਗੀ ਕਰਦੇ ਹੋ, ਉਹ ਵੀ ਆਪਣੇ ਭਰਾਵਾਂ ਨਾਲ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਤੁਸੀਂ ਆਪੇ ਕੁਨਿਆਉਂ ਅਤੇ ਠੱਗੀ ਕਰਦੇ ਹੋ ਸੋ ਭੀ ਆਪਣੇ ਭਰਾਵਾਂ ਨਾਲ!
Punjabi ERV
ਪਰ ਤੁਸੀਂ ਤਾਂ ਖੁਦ ਬਿਨਸਾਫ਼ੀ ਉੱਤੇ ਧੋਖਾ ਕ੍ਰਦੇ ਹੋ। ਅਤੇ ਤੁਸੀਂ ਆਪਣੇ ਹੀ ਮਸੀਹ ਦੇ ਨਮਿਤ ਭਰਾਵਾ ਨਾਲ ਕਰਦੇ ਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਤੁਸੀਂ ਆਪੇ ਬੇਇਨਸਾਫੀ ਅਤੇ ਠੱਗੀ ਕਰਦੇ ਹੋ ਉਹ ਵੀ ਆਪਣੇ ਭਰਾਵਾਂ ਨਾਲ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سگوں تُسی آپ ای ظُلم کر دے تے نُقصان پُہنچاندے ہو۔ تے اوہ وی بھراواں نُوں۔
Punjabi Standard Bible (Punjabi Standard Bible) 2023
ਪਰ ਤੁਸੀਂ ਆਪ ਹੀ ਅਨਿਆਂ ਅਤੇ ਠੱਗੀ ਕਰਦੇ ਹੋ ਅਤੇ ਉਹ ਵੀ ਆਪਣੇ ਭਾਈਆਂ ਨਾਲ।