1 Corinthians 7:1 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਹੁਣ ਮੈਂ ਉਨ੍ਹਾਂ ਚੀਜ਼ਾਂ ਬਾਰੇ ਗੱਲਾਂ ਕਰਾਂਗਾ ਜਿਹੜੀਆਂ ਮੈਨੂੰ ਲਿਖੀਆਂ ਗਈਆਂ ਸਨ। ਇਹ ਕਿਸੇ ਵਿਅਕਤੀ ਲਈ ਚੰਗਾ ਹੋਵੇਗਾ ਜੇ ਉਹ ਵਿਆਹ ਨਾ ਕਰੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹੁਣ ਉਹ ਗੱਲਾਂ, ਜਿਹਨਾਂ ਬਾਰੇ ਤੁਸੀਂ ਮੈਨੂੰ ਲਿਖਿਆ ਸੀ: ਆਦਮੀ ਲਈ ਚੰਗਾ ਤਾਂ ਇਹ ਹੈ ਕਿ ਉਹ ਔਰਤ ਤੋਂ ਦੂਰ ਰਹੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੁਣ ਜਿਨ੍ਹਾਂ ਗੱਲਾਂ ਦੇ ਬਾਰੇ ਤੁਸੀਂ ਲਿਖਿਆ ਸੀ: “ਆਦਮੀ ਦੇ ਲਈ ਇਹ ਚੰਗਾ ਹੈ ਜੋ ਉਹ ਔਰਤ ਨੂੰ ਨਾ ਹੀ ਛੂਹੇ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਜਿੰਨ੍ਹਾਂ ਗੱਲਾਂ ਦੇ ਵਿਖੇ ਤੁਸਾਂ ਲਿਖਿਆ ਸੀ ਮੈਂ ਇਹ ਕਹਿੰਦਾ ਹਾਂ ਭਈ ਪੁਰਖ ਦੇ ਲਈ ਤਾਂ ਇਹ ਚੰਗਾ ਹੈ ਜੋ ਕਿ ਇਸਤ੍ਰੀ ਨੂੰ ਨਾ ਛੋਹੇ
Punjabi ERV
ਹੁਣ ਮੈਂ ਉਨ੍ਹਾਂ ਚੀਜ਼ਾਂ ਬਾਰੇ ਗੱਲਾਂ ਕਰਾਂਗਾ ਜਿਹਡ਼ੀਆਂ ਮੈਨੂੰ ਲਿਖੀਆਂ ਗਈਆਂ ਸਨ। ਇਹ ਕਿਸੇ ਵਿਅਕਤੀ ਲਈ ਚੰਗਾ ਹੋਵੇਗਾ ਜੇ ਉਹ ਵਿਆਹ ਨਾ ਕਰੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਜਿਨ੍ਹਾਂ ਗੱਲਾਂ ਦੇ ਬਾਰੇ ਤੁਸੀਂ ਲਿਖਿਆ ਸੀ, ਮੈਂ ਇਹ ਕਹਿੰਦਾ ਹਾਂ ਕਿ ਆਦਮੀ ਦੇ ਲਈ ਤਾਂ ਇਹ ਚੰਗਾ ਹੈ ਜੋ ਔਰਤ ਨੂੰ ਨਾ ਛੂਹੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیہڑیاں گلّاں تُسی لِکھیاں مَیں اوہناں دی بابت پہلے ایہہ آکھنا آں۔ بندے لئی چَنگا اے پئی زنانی نُوں نا چُھوئے۔
Punjabi Standard Bible (Punjabi Standard Bible) 2023
ਹੁਣ ਉਨ੍ਹਾਂ ਗੱਲਾਂ ਦੇ ਵਿਖੇ ਜੋ ਤੁਸੀਂ ਲਿਖੀਆਂ: ਆਦਮੀ ਲਈ ਚੰਗਾ ਹੈ ਕਿ ਔਰਤ ਨੂੰ ਨਾ ਛੂਹੇ,