1 Corinthians 7:14 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਪਤੀ, ਜੋ ਕਿ ਵਿਸ਼ਵਾਸੀ ਨਹੀਂ ਹੈ, ਆਪਣੀ ਪਤਨੀ ਰਾਹੀਂ ਪਵਿੱਤਰ ਬਣਾਇਆ ਜਾਂਦਾ ਹੈ। ਅਤੇ ਇੱਕ ਪਤਨੀ ਜੋ ਕਿ ਵਿਸ਼ਵਾਸੀ ਨਹੀਂ ਹੈ ਆਪਣੇ ਪਤੀ ਰਾਹੀਂ ਪਵਿੱਤਰ ਬਣਾਈ ਜਾਂਦੀ ਹੈ। ਜੇ ਇਹ ਸੱਚ ਨਾ ਹੁੰਦਾ, ਫ਼ੇਰ ਤੁਹਾਡੇ ਬੱਚੇ ਅਸ਼ੁੱਧ ਹੁੰਦੇ। ਪਰ ਹੁਣ ਤੁਹਾਡੇ ਬੱਚੇ ਸ਼ੁੱਧ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਵਿਸ਼ਵਾਸੀ ਪਤੀ ਆਪਣੀ ਵਿਸ਼ਵਾਸੀ ਪਤਨੀ ਦੇ ਕਾਰਨ ਪਰਮੇਸ਼ਰ ਦੇ ਸਾਹਮਣੇ ਪਵਿੱਤਰ ਠਹਿਰਦਾ ਹੈ ਅਤੇ ਅਵਿਸ਼ਵਾਸੀ ਪਤਨੀ ਆਪਣੇ ਵਿਸ਼ਵਾਸੀ ਪਤੀ ਦੇ ਕਾਰਨ ਪਰਮੇਸ਼ਰ ਦੇ ਸਾਹਮਣੇ ਪਵਿੱਤਰ ਠਹਿਰਦੀ ਹੈ । ਜੇਕਰ ਇਸ ਤਰ੍ਹਾਂ ਨਾ ਹੋਵੇ ਤਾਂ ਉਹਨਾਂ ਦੇ ਬੱਚੇ ਅਸ਼ੁੱਧ ਠਹਿਰਨਗੇ । ਪਰ ਹੁਣ ਉਹ ਪਵਿੱਤਰ ਗਿਣੇ ਜਾਣਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਨਾ ਵਿਸ਼ਵਾਸ ਕਰਨ ਵਾਲਾ ਪਤੀ ਆਪਣੀ ਪਤਨੀ ਦੇ ਕਾਰਨ ਪਵਿੱਤਰ ਹੋਇਆ ਹੈ, ਅਤੇ ਇਸੇ ਤਰ੍ਹਾਂ ਨਾ ਵਿਸ਼ਵਾਸ ਕਰਨ ਵਾਲੀ ਪਤਨੀ ਆਪਣੇ ਪਤੀ ਦੇ ਕਾਰਨ ਪਵਿੱਤਰ ਹੋਈ ਹੈ। ਨਹੀਂ ਤਾਂ ਤੁਹਾਡੇ ਬੱਚੇ ਅਸ਼ੁੱਧ ਹੋਣਗੇ, ਪਰ ਹੁਣ ਤਾਂ ਪਵਿੱਤਰ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਬੇਪਰਤੀਤ ਪਤੀ ਆਪਣੀ ਪਤਨੀ ਦੇ ਕਾਰਨ ਪਵਿੱਤਰ ਹੋਇਆ ਅਤੇ ਬੇਪਰਤੀਤ ਪਤਨੀ ਉਸ ਭਰਾ ਦੇ ਕਾਰਨ ਪਵਿੱਤਰ ਹੋਈ ਹੈ, ਨਹੀਂ ਤਾਂ ਤੁਹਾਡੇ ਬਾਲ ਬੱਚੇ ਅਸ਼ੁੱਧ ਹੁੰਦੇ ਪਰ ਹੁਣ ਤਾਂ ਪਵਿੱਤਰ ਹਨ
Punjabi ERV
ਇੱਕ ਪਤੀ, ਜੋ ਕਿ ਆਸਥਾਵਾਨ ਨਹੀਂ ਹੈ, ਆਪਣੀ ਪਤਨੀ ਰਾਹੀਂ ਪਵਿੱਤਰ ਬਣਾਇਆ ਜਾਂਦਾ ਹੈ। ਅਤੇ ਇੱਕ ਪਤਨੀ ਜੋ ਕਿ ਆਸਥਾਵਾਨ ਨਹੀਂ ਹੈ ਆਪਣੀ ਪਤੀ ਰਾਹੀਂ ਪਵਿੱਤਰ ਬਣਾਈ ਜਾਂਦੀ ਹੈ। ਜੇ ਇਹ ਸੱਚ ਨਾ ਹੁੰਦਾ, ਫ਼ੇਰ ਤੁਹਾਡੇ ਬੱਚੇ ਅਸ਼ੁਧ ਹੁੰਦੇ। ਪਰ ਹੁਣ ਤੁਹਾਡੇ ਬੱਚੇ ਸ਼ੁਧ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਅਵਿਸ਼ਵਾਸੀ ਪਤੀ ਆਪਣੀ ਪਤਨੀ ਦੇ ਕਾਰਨ ਪਵਿੱਤਰ ਹੋਇਆ ਅਤੇ ਅਵਿਸ਼ਵਾਸੀ ਪਤਨੀ ਉਸ ਭਰਾ ਦੇ ਕਾਰਨ ਪਵਿੱਤਰ ਹੋਈ ਹੈ, ਨਹੀਂ ਤਾਂ ਤੁਹਾਡੇ ਬਾਲ ਬੱਚੇ ਅਸ਼ੁੱਧ ਹੁੰਦੇ ਪਰ ਹੁਣ ਤਾਂ ਪਵਿੱਤਰ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو جیہڑا شوہر اِیماندار نئیں اوہ بیوی دے سببّوں پاک ہوندا اے۔ تے جیہڑی بیوی اِیماندار نئیں اوہ مسِیحی شوہر دے سببّوں پاک ہوندی اے۔ نئیں تے تُہاڈی اولاد پلِیت ہوندی۔ پر ہُن پاک اے۔
Punjabi Standard Bible (Punjabi Standard Bible) 2023
ਕਿਉਂਕਿ ਅਵਿਸ਼ਵਾਸੀ ਪਤੀ ਆਪਣੀ ਪਤਨੀ ਦੇ ਕਾਰਨ ਪਵਿੱਤਰ ਠਹਿਰਿਆ ਅਤੇ ਅਵਿਸ਼ਵਾਸੀ ਪਤਨੀ ਆਪਣੇ ਪਤੀ ਦੇ ਕਾਰਨ ਪਵਿੱਤਰ ਠਹਿਰੀ, ਨਹੀਂ ਤਾਂ ਤੁਹਾਡੇ ਬੱਚੇ ਅਸ਼ੁੱਧ ਠਹਿਰਦੇ, ਪਰ ਹੁਣ ਉਹ ਪਵਿੱਤਰ ਹਨ।