1 Corinthians 7:16 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਤਨੀਉ, ਸ਼ਾਇਦ ਤੁਸੀਂ ਆਪਣੇ ਪਤੀਆਂ ਨੂੰ ਬਚਾ ਲਵੋ, ਅਤੇ ਪਤੀਓ ਸ਼ਾਇਦ ਤੁਸੀਂ ਆਪਣੀਆਂ ਪਤਨੀਆਂ ਨੂੰ ਬਚਾ ਲਵੋ। ਇਸ ਦਾ ਹੁਣ ਭਾਵੇ ਤੁਹਾਨੂੰ ਪਤਾ ਨਾ ਹੋਵੇ ਕਿ ਬਾਦ ਵਿੱਚ ਕੀ ਵਾਪਰੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹੇ ਪਤਨੀ, ਕੀ ਤੂੰ ਜਾਣਦੀ ਹੈਂ ਕਿ ਤੂੰ ਆਪਣੇ ਪਤੀ ਦੀ ਮੁਕਤੀ ਦਾ ਕਾਰਨ ਬਣ ਸਕਦੀ ਹੈਂ? ਹੇ ਪਤੀ, ਕੀ ਤੂੰ ਜਾਣਦਾ ਹੈਂ ਕਿ ਤੂੰ ਆਪਣੀ ਪਤਨੀ ਦੀ ਮੁਕਤੀ ਦਾ ਕਾਰਨ ਬਣ ਸਕਦਾ ਹੈਂ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਤਨੀ ਤੂੰ ਕਿਵੇਂ ਜਾਣਦੀ ਹੈ, ਜੋ ਤੂੰ ਆਪਣੇ ਪਤੀ ਨੂੰ ਬਚਾ ਲਵੇਂਗੀ? ਹੇ ਪਤੀ ਤੂੰ ਕਿਵੇਂ ਜਾਣਦਾ ਹੈ ਜੋ ਤੂੰ ਆਪਣੀ ਪਤਨੀ ਨੂੰ ਬਚਾ ਲਵੇਗਾ?
Punjabi Bible 2016 - ਪਵਿੱਤਰ ਬਾਈਬਲ O.V.
ਹੇ ਪਤਨੀਏ, ਤੂੰ ਕਿੱਕੁਰ ਜਾਣਦੀ ਹੈਂ ਜੋ ਤੂੰ ਆਪਣੇ ਪਤੀ ਨੂੰ ਬਚਾ ਲਵੇਂਗੀ? ਅਥਵਾ ਹੇ ਪਤੀ, ਤੂੰ ਕਿੱਕੁਰ ਜਾਣਦਾ ਹੈ ਜੋ ਤੂੰ ਆਪਣੀ ਪਤਨੀ ਨੂੰ ਬਚਾ ਲਵੇਂਗਾ?
Punjabi ERV
ਪ੍ਪਤਨੀਉ, ਸ਼ਾਇਦ ਤੁਸੀਂ ਆਪਣੇ ਪਤੀਆਂ ਨੂੰ ਬਚਾ ਲਵੋ, ਅਤੇ ਪਤੀਓ ਸ਼ਾਇਦ ਤੁਸੀਂ ਆਪਣੀਆਂ ਪਤਨੀਆਂ ਨੂੰ ਬਚਾ ਲਵੋ। ਇਸ ਦਾ ਹੁਣ ਭਾਵੇ ਤੁਹਾਨੂੰ ਪਤਾ ਨਾ ਹੋਵੇ ਕਿ ਬਾਦ ਵਿੱਚ ਕੀ ਵਾਪਰੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪਤਨੀ, ਤੂੰ ਕਿਵੇਂ ਜਾਣਦੀ ਹੈਂ ਜੋ ਤੂੰ ਆਪਣੇ ਪਤੀ ਨੂੰ ਬਚਾ ਲਵੇਂਗੀ? ਅਤੇ ਹੇ ਪਤੀ, ਤੂੰ ਕਿਵੇਂ ਜਾਣਦਾ ਹੈ ਜੋ ਤੂੰ ਆਪਣੀ ਪਤਨੀ ਨੂੰ ਬਚਾ ਲਵੇਂਗਾ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو اَے زنانی! تینُوں کِیہ پَتا اے۔ پئی شاید تُوں اپنے شوہر نُوں بچا لئیں۔ تے بندیا! تینُوں کِیہ پَتا اے۔ پئی تُوں اپنی بیوی نُوں بچا لئیں۔
Punjabi Standard Bible (Punjabi Standard Bible) 2023
ਕਿਉਂਕਿ ਹੇ ਪਤਨੀ, ਤੂੰ ਕਿਵੇਂ ਜਾਣਦੀ ਹੈਂ ਕਿ ਤੂੰ ਆਪਣੇ ਪਤੀ ਨੂੰ ਬਚਾ ਲਵੇਂਗੀ? ਜਾਂ ਹੇ ਪਤੀ, ਤੂੰ ਕਿਵੇਂ ਜਾਣਦਾ ਹੈਂ ਕਿ ਤੂੰ ਆਪਣੀ ਪਤਨੀ ਨੂੰ ਬਚਾ ਲਵੇਂਗਾ?