1 Corinthians 7:2 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਉੱਥੇ ਜਿਨਸੀ ਪਾਪ ਕਰਨ ਦਾ ਖਤਰਾ ਹੈ। ਇਸ ਲਈ ਹਰ ਮਨੁੱਖ ਦੀ ਆਪਣੀ ਪਤਨੀ ਹੋਣੀ ਚਾਹੀਦੀ ਹੈ। ਅਤੇ ਹਰ ਔਰਤ ਦਾ ਆਪਣੇ ਪਤੀ ਹੋਣਾ ਚਾਹੀਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਕਿਉਂਕਿ ਵਿਭਚਾਰ ਬਹੁਤ ਹੈ, ਇਸ ਲਈ ਹਰ ਆਦਮੀ ਦੀ ਆਪਣੀ ਪਤਨੀ ਅਤੇ ਹਰ ਔਰਤ ਦਾ ਆਪਣਾ ਪਤੀ ਹੋਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰੰਤੂ ਵਿਭਚਾਰ ਤੋਂ ਬਚਨ ਲਈ ਹਰ ਇੱਕ ਪੁਰਸ਼ ਆਪਣੀ ਹੀ ਪਤਨੀ ਨੂੰ ਅਤੇ ਹਰ ਇੱਕ ਔਰਤ ਆਪਣੇ ਹੀ ਪਤੀ ਨੂੰ ਰੱਖੇ।”
Punjabi Bible 2016 - ਪਵਿੱਤਰ ਬਾਈਬਲ O.V.
ਪਰੰਤੂ ਹਰਾਮਕਾਰੀਆਂ ਦੇ ਕਾਰਨ ਹਰੇਕ ਪੁਰਖ ਆਪਣੀ ਹੀ ਇਸਤ੍ਰੀ ਨੂੰ ਅਤੇ ਹਰੇਕ ਇਸਤ੍ਰੀ ਆਪਣੇ ਹੀ ਪੁਰਖ ਨੂੰ ਰੱਖੇ
Punjabi ERV
ਪਰ ਉਥੇ ਜਿਨਸੀ ਪਾਪ ਕਰਨ ਦਾ ਖਤਰਾ ਹੈ। ਇਸ ਲਈ ਹਰ ਮਨੁੱਖ ਦੀ ਆਪਣੀ ਪਤਨੀ ਹੋਣੀ ਚਾਹੀਦੀ ਹੈ। ਅਤੇ ਹਰ ਔਰਤ ਦਾ ਆਪਣੇ ਪਤੀ ਹੋਣਾ ਚਾਹੀਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰੰਤੂ ਹਰਾਮਕਾਰੀ ਤੋਂ ਬਚਣ ਲਈ ਹਰੇਕ ਆਦਮੀ ਆਪਣੀ ਹੀ ਔਰਤ ਨੂੰ ਅਤੇ ਹਰੇਕ ਔਰਤ ਆਪਣੇ ਹੀ ਆਦਮੀ ਨੂੰ ਰੱਖੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر حرامکاری دے خطریوں ہر اِک مرد اپنی بیوی تے ہر اِک زنانی اپنا شوہر رکھّے۔
Punjabi Standard Bible (Punjabi Standard Bible) 2023
ਪਰ ਵਿਭਚਾਰ ਦੇ ਕਾਰਨ ਹਰੇਕ ਆਦਮੀ ਦੀ ਆਪਣੀ ਪਤਨੀ ਅਤੇ ਹਰੇਕ ਔਰਤ ਦਾ ਆਪਣਾ ਪਤੀ ਹੋਵੇ।