1 Corinthians 7:20 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਹਰ ਬੰਦੇ ਨੂੰ ਉਵੇਂ ਹੀ ਰਹਿਣਾ ਚਾਹੀਦਾ ਹੈ ਜਿਵੇਂ ਉਸ ਨੂੰ ਪਰਮੇਸ਼ੁਰ ਦਾ ਬੁਲਾਵਾ ਮਿਲਿਆ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਹਰ ਕੋਈ ਉਸੇ ਹਾਲਤ ਵਿੱਚ ਰਹੇ ਜਿਸ ਵਿੱਚ ਉਹ ਸੱਦਿਆ ਗਿਆ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਹਾਡੇ ਵਿੱਚੋਂ ਹਰ ਕੋਈ ਉਸੇ ਹੀ ਹਲਾਤ ਵਿੱਚ ਬਣਿਆ ਰਹੇ, ਜਿਸ ਵਿੱਚ ਪਰਮੇਸ਼ਵਰ ਨੇ ਤੁਹਾਨੂੰ ਬੁਲਾਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਹਰ ਕੋਈ ਜਿਸ ਹਾਲ ਵਿੱਚ ਸੱਦਿਆ ਗਿਆ ਉਸੇ ਵਿੱਚ ਟਿਕਿਆ ਰਹੇ
Punjabi ERV
ਹਰ ਬੰਦੇ ਨੂੰ ਉਵੇਂ ਹੀ ਰਹਿਣਾ ਚਾਹੀਦਾ ਹੈ ਜਿਵੇਂ ਉਸਨੂੰ ਪਰਮੇਸ਼ੁਰ ਦਾ ਬੁਲਾਵਾ ਮਿਲਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਰ ਕੋਈ ਜਿਸ ਹਾਲ ਵਿੱਚ ਸੱਦਿਆ ਗਿਆ, ਉਸੇ ਵਿੱਚ ਬਣਿਆ ਰਹੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ہر کوئی جِس حال وِچ سدّیا گیا اے اوسے وِچ رہے۔
Punjabi Standard Bible (Punjabi Standard Bible) 2023
ਹਰ ਕੋਈ ਜਿਸ ਬੁਲਾਹਟ ਨਾਲ ਬੁਲਾਇਆ ਗਿਆ ਉਸੇ ਵਿੱਚ ਬਣਿਆ ਰਹੇ।