1 Corinthians 7:21 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਤੁਸੀਂ ਪਰਮੇਸ਼ੁਰ ਦੇ ਬੁਲਾਵੇ ਸਮੇਂ ਗੁਲਾਮ ਸੀ ਤਾਂ ਇਸ ਗੱਲ ਦੀ ਚਿੰਤਾ ਨਾ ਕਰੋ, ਪਰ ਜੇ ਤੁਸੀਂ ਸੁਤੰਤਰ ਹੋ ਸੱਕਦੇ ਹੋ, ਤਾਂ ਸੁਤੰਤਰ ਰਹੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੀ ਤੂੰ ਗ਼ੁਲਾਮੀ ਦੀ ਹਾਲਤ ਵਿੱਚ ਸੱਦਿਆ ਗਿਆ ਸੀ? ਤਾਂ ਕੋਈ ਚਿੰਤਾ ਨਾ ਕਰ । ਜੇਕਰ ਤੈਨੂੰ ਆਜ਼ਾਦ ਹੋਣ ਦਾ ਮੌਕਾ ਮਿਲੇ ਤਾਂ ਆਜ਼ਾਦ ਹੋ ਜਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਸ ਸਮੇਂ ਤੁਸੀਂ ਬੁਲਾਏ ਗਏ, ਕੀ ਤੁਸੀਂ ਗੁਲਾਮ ਸੀ? ਤਾਂ ਫਿਰ ਇਹ ਤੁਹਾਡੇ ਲਈ ਚਿੰਤਾ ਦਾ ਵਿਸ਼ਾ ਨਾ ਹੋਵੇ, ਆਪਣੀ ਅਜ਼ਾਦੀ ਪ੍ਰਾਪਤ ਕਰਨ ਦਾ ਜਤਨ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਤੂੰ ਗੁਲਾਮ ਹੋ ਕੇ ਸੱਦਿਆ ਗਿਆ? ਤਾਂ ਕੀ ਹੋਇਆ ਫੇਰ? ਪਰ ਜੇ ਕਿਤੇ ਅਜਾਦ ਹੋ ਸੱਕੇਂ ਤਾਂ ਉਹ ਦਾ ਜਤਨ ਕਰ
Punjabi ERV
ਜੇ ਤੁਸੀਂ ਪ੍ਰਭੂ ਦੇ ਬੁਲਾਵੇ ਸਮੇਂ ਗੁਲਾਮ ਸੀ ਤਾਂ ਇਸ ਗੱਲ ਦੀ ਚਿੰਤਾ ਨਾ ਕਰੋ, ਪਰ ਜੇ ਤੁਸੀਂ ਸੁਤੰਤਰ ਹੋ ਸਕਦੇ ਹੋ, ਤਾਂ ਸੁਤੰਤਰ ਰਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਤੂੰ ਗੁਲਾਮ ਹੋ ਕੇ ਸੱਦਿਆ ਗਿਆ? ਤਾਂ ਫੇਰ ਕੀ ਹੋਇਆ? ਪਰ ਜੇ ਕਿਤੇ ਅਜ਼ਾਦ ਹੋ ਸਕੇ ਤਾਂ ਉਹ ਦਾ ਜਤਨ ਕਰ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جے تُوں غلامی دی حالت وِچ سدّیا گیا ایں۔ تے فِکر نا کر پر جے تُوں اَزاد وی ہو سکیں۔ تَد وی اوسے نُوں منظُور کر۔
Punjabi Standard Bible (Punjabi Standard Bible) 2023
ਜੇ ਤੂੰ ਗੁਲਾਮ ਹੁੰਦੇ ਹੋਏ ਬੁਲਾਇਆ ਗਿਆ ਤਾਂ ਇਸ ਬਾਰੇ ਚਿੰਤਾ ਨਾ ਕਰ; ਪਰ ਜੇ ਤੂੰ ਅਜ਼ਾਦ ਹੋ ਸਕੇਂ ਤਾਂ ਇਹੋ ਕਰਨ ਦੀ ਕੋਸ਼ਿਸ਼ ਕਰ।