1 Corinthians 7:22 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਬੰਦਾ ਉਦੋਂ ਗੁਲਾਮ ਸੀ ਜਦੋਂ ਪ੍ਰਭੂ ਨੇ ਉਸ ਨੂੰ ਬੁਲਾਇਆ ਸੀ ਉਹ ਹੁਣ ਪ੍ਰਭੂ ਵਿੱਚ ਆਜ਼ਾਦ ਹੈ। ਇਸੇ ਢੰਗ ਨਾਲ ਹੀ, ਜਿਹੜਾ ਬੰਦਾ ਉਦੋਂ ਆਜ਼ਾਦ ਸੀ ਜਦੋਂ ਪਰਮੇਸ਼ੁਰ ਨੇ ਉਸ ਨੂੰ ਬੁਲਾਇਆ ਸੀ, ਹੁਣ ਮਸੀਹ ਦਾ ਇੱਕ ਗੁਲਾਮ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੋ ਪ੍ਰਭੂ ਦੇ ਬੁਲਾਉਣ ਦੇ ਸਮੇਂ ਗ਼ੁਲਾਮ ਸੀ, ਉਹ ਪ੍ਰਭੂ ਵਿੱਚ ਆਜ਼ਾਦ ਕੀਤਾ ਗਿਆ ਹੈ । ਇਸੇ ਤਰ੍ਹਾਂ ਜੋ ਬੁਲਾਉਣ ਦੇ ਸਮੇਂ ਆਜ਼ਾਦ ਸੀ, ਉਹ ਮਸੀਹ ਦਾ ਗ਼ੁਲਾਮ ਬਣ ਗਿਆ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਜਿਹੜਾ ਗੁਲਾਮ ਹੋ ਕੇ ਪ੍ਰਭੂ ਵਿੱਚ ਬੁਲਾਇਆ ਗਿਆ ਹੈ, ਉਹ ਪ੍ਰਭੂ ਦਾ ਅਜ਼ਾਦ ਕੀਤਾ ਹੋਇਆ ਹੈ; ਇਸੇ ਤਰ੍ਹਾਂ ਜਿਹੜਾ ਅਜ਼ਾਦ ਹੋ ਕੇ ਬੁਲਾਇਆ ਗਿਆ ਹੈ, ਉਹ ਮਸੀਹ ਦਾ ਗੁਲਾਮ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਜਿਹੜਾ ਗੁਲਾਮ ਹੋ ਕੇ ਪ੍ਰਭੁ ਵਿੱਚ ਸੱਦਿਆ ਗਿਆ ਉਹ ਪ੍ਰਭੁ ਦਾ ਅਜਾਦ ਕੀਤਾ ਹੋਇਆ ਹੈ। ਇਸੇ ਤਰ੍ਹਾਂ ਜਿਹੜਾ ਅਜਾਦ ਹੋ ਕੇ ਸੱਦਿਆ ਗਿਆ ਉਹ ਮਸੀਹ ਦਾ ਗੁਲਾਮ ਹੈ
Punjabi ERV
ਜਿਹਡ਼ਾ ਬੰਦਾ ਉਦੋਂ ਗੁਲਾਮ ਸੀ ਜਦੋਂ ਪ੍ਰਭੂ ਨੇ ਉਸ ਨੂੰ ਬੁਲਾਇਆ ਸੀ ਉਹ ਹੁਣ ਪ੍ਰਭੀ ਵਿੱਚ ਆਜ਼ਾਦ ਹੈ। ਇਸੇ ਢੰਗ ਨਾਲ ਹੀ, ਜਿਹਡ਼ਾ ਬੰਦਾ ਉਦੋਂ ਆਜ਼ਾਦ ਸੀ ਜਦੋਂ ਪਰਮੇਸ਼ੁਰ ਨੇ ਉਸਨੂੰ ਬੁਲਾਇਆ ਸੀ, ਹੁਣ ਮਸੀਹ ਦਾ ਇੱਕ ਗੁਲਾਮ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਜਿਹੜਾ ਗੁਲਾਮ ਹੋ ਕੇ ਪ੍ਰਭੂ ਵਿੱਚ ਸੱਦਿਆ ਗਿਆ, ਉਹ ਪ੍ਰਭੂ ਦਾ ਅਜ਼ਾਦ ਕੀਤਾ ਹੋਇਆ ਹੈ। ਇਸੇ ਤਰ੍ਹਾਂ ਜਿਹੜਾ ਅਜ਼ਾਦ ਹੋ ਕੇ ਸੱਦਿਆ ਗਿਆ ਉਹ ਮਸੀਹ ਦਾ ਗੁਲਾਮ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو جیہڑا غلام خُداوند وِچ سدّیا گیا اے اوہ خُداوند دا اَزاد کِیتا ہویا اے۔ ایسے طرح جیہڑا اَزادی دی حالت وِچ سدّیا گیا اے۔ اوہ مسِیح دا غلام اے۔
Punjabi Standard Bible (Punjabi Standard Bible) 2023
ਕਿਉਂਕਿ ਜਿਹੜਾ ਗੁਲਾਮ ਹੁੰਦੇ ਹੋਏ ਪ੍ਰਭੂ ਵਿੱਚ ਬੁਲਾਇਆ ਗਿਆ ਉਹ ਪ੍ਰਭੂ ਦਾ ਅਜ਼ਾਦ ਕੀਤਾ ਹੋਇਆ ਹੈ। ਇਸੇ ਤਰ੍ਹਾਂ ਜਿਹੜਾ ਅਜ਼ਾਦ ਹੁੰਦੇ ਹੋਏ ਬੁਲਾਇਆ ਗਿਆ ਉਹ ਮਸੀਹ ਦਾ ਗੁਲਾਮ ਹੈ।