1 Corinthians 7:24 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਭਰਾਵੋ ਅਤੇ ਭੈਣੋ, ਪਰਮੇਸ਼ੁਰ ਨਾਲ ਆਪਣੀ ਨਵੀਂ ਜ਼ਿੰਦਗੀ, ਜਿਸ ਢੰਗ ਵਿੱਚ ਵੀ ਤੁਸੀਂ ਉਦੋਂ ਰਹਿ ਰਹੇ ਸੀ, ਜਦੋਂ ਪਰਮੇਸ਼ੁਰ ਨੇ ਤੁਹਾਨੂੰ ਸੱਦਿਆ ਸੀ, ਉਸੇ ਢੰਗ ਵਿੱਚ ਜੀਵੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਭਰਾਵੋ ਅਤੇ ਭੈਣੋ, ਹਰ ਕਿਸੇ ਨੂੰ ਜਿਸ ਹਾਲਤ ਵਿੱਚ ਪਰਮੇਸ਼ਰ ਨੇ ਸੱਦਿਆ ਹੈ, ਉਹ ਉਸੇ ਹਾਲਤ ਵਿੱਚ ਪਰਮੇਸ਼ਰ ਦੇ ਨਾਲ ਰਹੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਭਰਾਵੋ ਅਤੇ ਭੈਣੋ, ਹਰ ਇੱਕ ਵਿਅਕਤੀ ਜਿਸ ਹਲਾਤ ਵਿੱਚ ਬੁਲਾਇਆ ਗਿਆ ਉਸੇ ਸਥਿਤੀ ਵਿੱਚ ਪਰਮੇਸ਼ਵਰ ਦੇ ਅੱਗੇ ਰਹੇ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਭਰਾਵੋ, ਹਰ ਕੋਈ ਜਿਸ ਹਾਲ ਵਿੱਚ ਸੱਦਿਆ ਗਿਆ ਉਸੇ ਵਿੱਚ ਪਰਮੇਸ਼ੁਰ ਦੇ ਅੱਗੇ ਟਿਕਿਆ ਰਹੇ।।
Punjabi ERV
ਭਰਾਵੋ ਅਤੇ ਭੈਣੋ, ਪਰਮੇਸ਼ੁਰ ਨਾਲ ਆਪਣੀ ਨਵੀਂ ਜ਼ਿੰਦਗੀ, ਜਿਸ ਢੰਗ ਵਿੱਚ ਵੀ ਤੁਸੀਂ ਉਦੋਂ ਰਹਿ ਰਹੇ ਸੀ, ਜਦੋਂ ਪਰਮੇਸ਼ੁਰ ਨੇ ਤੁਹਾਨੂੰ ਸਦਿਆ ਸੀ, ਉਸੇ ਢੰਗ ਵਿੱਚ ਜੀਵੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਭਰਾਵੋ, ਹਰ ਕੋਈ ਜਿਸ ਹਾਲ ਵਿੱਚ ਸੱਦਿਆ ਗਿਆ ਉਸੇ ਵਿੱਚ ਪਰਮੇਸ਼ੁਰ ਦੇ ਅੱਗੇ ਠਹਿਰਿਆ ਰਹੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
بھراؤ! جیہڑا جیہڑی حالت وِچ سدّیا گیا اے۔ اوہ اوسے حالت وِچ خُدا دے نال رہے۔
Punjabi Standard Bible (Punjabi Standard Bible) 2023
ਹੇ ਭਾਈਓ, ਹਰ ਕੋਈ ਜਿਸ ਹਾਲਤ ਵਿੱਚ ਬੁਲਾਇਆ ਗਿਆ ਉਸੇ ਹਾਲਤ ਵਿੱਚ ਪਰਮੇਸ਼ਰ ਦੇ ਸਨਮੁੱਖ ਬਣਿਆ ਰਹੇ।