1 Corinthians 7:26 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਮੁਸ਼ਕਿਲਾਂ ਭਰਿਆ ਸਮਾਂ ਹੈ। ਇਸ ਲਈ ਮੇਰੇ ਵਿੱਚਾਰ ਵਿੱਚ ਤੁਹਾਡੇ ਲਈ ਜਿਵੇਂ ਹੋ, ਉਵੇਂ ਹੀ ਰਹਿਣਾ ਚੰਗਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਵਰਤਮਾਨ ਮੁਸੀਬਤਾਂ ਨੂੰ ਦੇਖਦੇ ਹੋਏ ਮੇਰਾ ਵਿਚਾਰ ਹੈ ਕਿ ਮਨੁੱਖ ਦੇ ਲਈ ਚੰਗਾ ਇਹ ਹੈ ਕਿ ਉਹ ਜਿਸ ਹਾਲਤ ਵਿੱਚ ਹੈ, ਉਸੇ ਹਾਲਤ ਵਿੱਚ ਹੀ ਰਹੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਵਰਤਮਾਨ ਕਸ਼ਟ ਦੇ ਕਾਰਨ ਮੇਰੇ ਵਿਚਾਰ ਇਹ ਹਨ, ਮਨੁੱਖ ਲਈ ਇਹ ਚੰਗਾ ਹੋਵੇਗਾ ਕਿ ਉਹ ਜਿਸ ਸਥਿਤੀ ਵਿੱਚ ਹੈ ਉਸੇ ਵਿੱਚ ਹੀ ਬਣਿਆ ਰਹੇ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਏਹ ਮੈਨੂੰ ਚੰਗਾ ਲੱਗਦਾ ਹੈ ਕਿ ਵਰਤਮਾਨ ਕਸ਼ਟ ਦੇ ਕਾਰਨ ਮਨੁੱਖ ਲਈ ਇਹੋ ਭਲਾ ਹੈ ਭਈ ਉਹ ਉਦਾਂ ਹੀ ਰਹੇ
Punjabi ERV
ਇਹ ਮੁਸ਼ਕਿਲਾਂ ਭਰਿਆ ਸਮਾਂ ਹੈ। ਇਸ ਲਈ ਮੇਰੇ ਵਿਚਾਰ ਵਿੱਚ ਤੁਹਾਡੇ ਲਈ ਜਿਵੇਂ ਹੋ, ਉਵੇਂ ਹੀ ਰਹਿਣਾ ਚੰਗਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਮੈਨੂੰ ਇਹ ਚੰਗਾ ਲੱਗਦਾ ਹੈ ਕਿ ਵਰਤਮਾਨ ਕਸ਼ਟ ਦੇ ਕਾਰਨ ਮਨੁੱਖ ਲਈ ਇਹ ਭਲਾ ਹੈ ਭਈ ਉਹ ਉਵੇਂ ਹੀ ਰਹੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو ہُن دی مُصِیبت دا خیال کر کے میری رائے وِچ بندے دے لئی ایہو چَنگا اے۔ پئی جِہیا اے۔ اوہو جِہیا رہے۔
Punjabi Standard Bible (Punjabi Standard Bible) 2023
ਵਰਤਮਾਨ ਕਸ਼ਟ ਦੇ ਕਾਰਨ ਮੈਂ ਇਸ ਗੱਲ ਨੂੰ ਚੰਗਾ ਸਮਝਦਾ ਹਾਂ ਕਿ ਆਦਮੀ ਜਿਸ ਤਰ੍ਹਾਂ ਹੈ ਉਸੇ ਤਰ੍ਹਾਂ ਰਹੇ।