1 Corinthians 7:27 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਜੇਕਰ ਤੁਹਾਡੀ ਪਤਨੀ ਹੈ, ਤਾਂ ਉਸ ਕੋਲੋਂ ਆਪਣੇ ਆਪ ਨੂੰ ਆਜ਼ਾਦ ਕਰਨ ਦੀ ਕੋਸ਼ਿਸ਼ ਨਾ ਕਰੋ। ਜੇ ਤੁਸੀਂ ਆਪਣੇ ਆਪ ਨੂੰ ਪਤਨੀ ਤੋਂ ਆਜ਼ਾਦ ਕਰ ਲਿਆ ਹੈ, ਤਾਂ ਫ਼ੇਰ ਪਤਨੀ ਤਲਾਸ਼ ਕਰਨ ਦੀ ਕੋਸ਼ਿਸ਼ ਨਾ ਕਰੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇ ਤੇਰੇ ਕੋਲ ਪਤਨੀ ਹੈ ਤਾਂ ਉਸ ਤੋਂ ਛੁਟਕਾਰਾ ਪਾਉਣ ਦੀ ਕੋਸ਼ਿਸ਼ ਨਾ ਕਰ । ਜੇ ਤੇਰੇ ਕੋਲ ਪਤਨੀ ਨਹੀਂ ਹੈ ਤਾਂ ਤੂੰ ਪਤਨੀ ਲੱਭਣ ਦੀ ਕੋਸ਼ਿਸ਼ ਨਾ ਕਰ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੀ ਤੂੰ ਪਤਨੀ ਨਾਲ ਬੰਧਨ ਵਿੱਚ ਬੰਨ੍ਹਿਆ ਹੋਇਆ ਹੈ? ਤਾਂ ਛੁਟਕਾਰਾ ਨਾ ਲੱਭ। ਕੀ ਤੂੰ ਪਤਨੀ ਤੋਂ ਛੁੱਟਿਆ ਹੋਇਆ ਹੈ? ਤਾਂ ਪਤਨੀ ਦੀ ਭਾਲ ਨਾ ਕਰ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਤੂੰ ਪਤਨੀ ਨਾਲ ਬੱਝਾ ਹੋਇਆ ਹੈ? ਤਾਂ ਛੁਟਕਾਰਾ ਨਾ ਢੂੰਡ। ਕੀ ਤੂੰ ਪਤਨੀ ਤੋਂ ਛੁਟਿਆ ਹੋਇਆ ਹੈਂ? ਤਾਂ ਪਤਨੀ ਨਾ ਢੂੰਡ
Punjabi ERV
ਪਰ ਜੇਕਰ ਤੁਹਾਡੀ ਪਤਨੀ ਹੈ, ਤਾਂ ਉਸ ਕੋਲੋਂ ਆਪਣੇ ਆਪ ਨੂੰ ਆਜ਼ਾਦ ਕਰਨ ਦੀ ਕੋਸ਼ਿਸ਼ ਨਾ ਕਰੋ। ਜੇ ਤੁਸੀਂ ਆਪਣੇ ਆਪ ਨੂੰ ਪਤਨੀ ਤੋਂ ਆਜ਼ਾਦ ਕਰ ਲਿਆ ਹੈ, ਤਾਂ ਫ਼ੇਰ ਪਤਨੀ ਤਲਾਸ਼ ਕਰਨ ਦੀ ਕੋਸ਼ਿਸ਼ ਨਾ ਕਰੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਤੂੰ ਪਤਨੀ ਨਾਲ ਬੰਨ੍ਹਿਆ ਹੋਇਆ ਹੈਂ? ਤਾਂ ਛੁਟਕਾਰਾ ਨਾ ਲੱਭ। ਕੀ ਤੂੰ ਪਤਨੀ ਤੋਂ ਛੁੱਟਿਆ ਹੋਇਆ ਹੈਂ? ਤਾਂ ਪਤਨੀ ਦੀ ਭਾਲ ਨਾ ਕਰ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جے تیری بیوی اے۔ تے اوہدے توں وَکھریاں ہون دی کوشش نا کر۔ تے جے تیری بیوی نئیں تے بیوی دی بھال نا کر۔
Punjabi Standard Bible (Punjabi Standard Bible) 2023
ਜੇ ਤੇਰੀ ਪਤਨੀ ਹੈ ਤਾਂ ਉਸ ਤੋਂ ਅਲੱਗ ਹੋਣ ਦੀ ਇੱਛਾ ਨਾ ਕਰ; ਜੇ ਤੂੰ ਪਤਨੀ ਤੋਂ ਅਲੱਗ ਹੋ ਗਿਆ ਹੈਂ ਤਾਂ ਦੁਬਾਰਾ ਪਤਨੀ ਦੀ ਇੱਛਾ ਨਾ ਕਰ।