1 Corinthians 7:29 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਭਰਾਵੋ ਅਤੇ ਭੈਣੋ ਮੇਰਾ ਮਤਲਬ ਇਹ ਹੈ। ਸਾਡੇ ਕੋਲ ਬਹੁਤਾ ਸਮਾਂ ਨਹੀਂ ਬਚਿਆ। ਇਸ ਲਈ ਹੁਣ ਤੋਂ ਸ਼ੁਰੂ ਕਰਦਿਆਂ ਵਿਆਹੇ ਹੋਏ ਵਿਅਕਤੀਆਂ ਨੂੰ ਆਪਣਾ ਸਮਾਂ ਇਸ ਤਰ੍ਹਾਂ ਗੁਜ਼ਾਰਨਾ ਚਾਹੀਦਾ ਹੈ ਜਿਵੇਂ ਉਨ੍ਹਾਂ ਦੀਆਂ ਪਤਨੀਆਂ ਨਾ ਹੋਣ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਭਰਾਵੋ ਅਤੇ ਭੈਣੋ, ਮੇਰੇ ਕਹਿਣ ਦਾ ਭਾਵ ਇਹ ਹੈ ਕਿ ਸਮਾਂ ਬਹੁਤ ਥੋੜ੍ਹਾ ਰਹਿ ਗਿਆ ਹੈ ਇਸ ਲਈ ਜੋ ਵਿਆਹੇ ਹੋਏ ਹਨ, ਉਹ ਇਸ ਤਰ੍ਹਾਂ ਰਹਿਣ ਜਿਸ ਤਰ੍ਹਾਂ ਕਿ ਉਹ ਅਣਵਿਆਹੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੇਰੇ ਭਰਾਵੋ ਅਤੇ ਭੈਣੋ, ਮੇਰਾ ਇਹ ਮਤਲਬ ਹੈ, ਜੋ ਸਮਾਂ ਘਟਾਇਆ ਗਿਆ ਹੈ, ਇਸ ਤੋਂ ਅੱਗੇ ਪਤਨੀ ਵਾਲੇ ਅਜਿਹੇ ਹੋਣ ਕਿ ਜਿਵੇਂ ਉਹਨਾਂ ਦੀਆਂ ਪਤਨੀਆਂ ਨਹੀਂ ਹਨ;
Punjabi Bible 2016 - ਪਵਿੱਤਰ ਬਾਈਬਲ O.V.
ਹੇ ਭਰਾਵੋ, ਮੈਂ ਇਹ ਆਖਦਾ ਹਾਂ ਜੋ ਸਮਾਂ ਘਟਾਇਆ ਗਿਆ ਹੈ ਭਈ ਏਦੋਂ ਅੱਗੇ ਪਤਨੀ ਵਾਲੇ ਅਜਿਹੇ ਹੋਣ ਕਿ ਜਾਣੀਦਾ ਉਨ੍ਹਾਂ ਦੇ ਪਤਨੀਆਂ ਨਹੀਂ ਹਨ ਅਤੇ ਰੋਣ ਵਾਲੇ ਕਿ ਜਾਣੀਦਾ ਉਹ ਨਹੀਂ ਰੋਂਦੇ
Punjabi ERV
ਅਤੇ ਭੈਣੋ ਮੇਰਾ ਮਤਲਬ ਇਹ ਹੈ। ਸਾਡੇ ਕੋਲ ਬਹੁਤਾ ਸਮਾਂ ਨਹੀਂ ਬਚਿਆ। ਇਸ ਲਈ ਹੁਣ ਤੋਂ ਸ਼ੁਰੂ ਕਰਦਿਆਂ ਵਿਆਹੇ ਹੋਏ ਵਿਅਕਤੀਆਂ ਨੂੰ ਆਪਣਾ ਸਮਾਂ ਇਸ ਤਰ੍ਹਾਂ ਗੁਜ਼ਾਰਨਾ ਚਾਹੀਦਾ ਹੈ ਜਿਵੇਂ ਉਨ੍ਹਾਂ ਦੀਆਂ ਪਤਨੀਆਂ ਨਾ ਹੋਣ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਭਰਾਵੋ, ਮੈਂ ਇਹ ਆਖਦਾ ਹਾਂ ਜੋ ਸਮਾਂ ਘਟਾਇਆ ਗਿਆ ਹੈ, ਇਸ ਤੋਂ ਅੱਗੇ ਪਤਨੀ ਵਾਲੇ ਅਜਿਹੇ ਹੋਣ ਕਿ ਜਿਵੇਂ ਉਨ੍ਹਾਂ ਦੀਆਂ ਪਤਨੀਆਂ ਨਹੀਂ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر بھراؤ! مَیں ایہہ آکھنا آں۔ پئی ویلا تنگ اے۔ سو اگّے نُوں چاہیدا اے۔ پئی وَوہٹِیاں والے اجیہے ہون۔ پئی اوہناں دِیاں وَوہٹِیاں نئیں۔
Punjabi Standard Bible (Punjabi Standard Bible) 2023
ਹੇ ਭਾਈਓ, ਮੈਂ ਕਹਿੰਦਾ ਹਾਂ ਕਿ ਸਮਾਂ ਘਟਾਇਆ ਗਿਆ ਹੈ; ਇਸ ਲਈ ਪਤਨੀਆਂ ਵਾਲੇ ਹੁਣ ਤੋਂ ਇਸ ਤਰ੍ਹਾਂ ਰਹਿਣ ਜਿਵੇਂ ਉਨ੍ਹਾਂ ਦੀਆਂ ਪਤਨੀਆਂ ਨਹੀਂ ਹਨ;