1 Corinthians 7:3 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਤੀ ਨੂੰ ਆਪਣੀ ਪਤਨੀ ਨੂੰ ਉਹ ਸਭ ਕੁਝ ਦੇਣਾ ਚਾਹੀਦਾ ਹੈ ਜਿਸ ਨੂੰ ਪ੍ਰਾਪਤ ਕਰਨ ਦੀ ਉਹ ਹੱਕਦਾਰ ਹੈ, ਅਤੇ ਪਤੀ ਨੂੰ ਆਪਣੇ ਪਤਨੀ ਨੂੰ ਉਹ ਦੇਣਾ ਚਾਹੀਦਾ ਹੈ ਜਿਸ ਨੂੰ ਪ੍ਰਾਪਤ ਕਰਨ ਦਾ ਉਹ ਹੱਕਦਾਰ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਤੀ ਆਪਣੀ ਪਤਨੀ ਦਾ ਹੱਕ ਪੂਰਾ ਕਰੇ ਅਤੇ ਇਸੇ ਤਰ੍ਹਾਂ ਪਤਨੀ ਆਪਣੇ ਪਤੀ ਦਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਤੀ ਨੂੰ ਆਪਣੀ ਪਤਨੀ ਦੇ ਪ੍ਰਤੀ ਆਪਣਾ ਵਿਆਹੁਤਾ ਫ਼ਰਜ ਨਿਭਾਉਣਾ ਚਾਹੀਦਾ ਹੈ, ਅਤੇ ਇਸੇ ਤਰ੍ਹਾਂ ਪਤਨੀ ਨੂੰ ਵੀ ਆਪਣੇ ਪਤੀ ਦੇ ਪ੍ਰਤੀ ਆਪਣਾ ਫ਼ਰਜ ਨਿਭਾਉਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਤੀ ਪਤਨੀ ਦਾ ਹੱਕ ਪੂਰਾ ਕਰੇ ਅਤੇ ਇਸੇ ਤਰ੍ਹਾਂ ਪਤਨੀ ਪਤੀ ਦਾ
Punjabi ERV
ਪਤੀ ਨੂੰ ਆਪਣੀ ਪਤਨੀ ਨੂੰ ਉਹ ਸਭ ਕੁਝ ਦੇਣਾ ਚਾਹੀਦਾ ਹੈ ਜਿਸਨੂੰ ਪ੍ਰਾਪਤ ਕਰਨ ਦੀ ਉਹ ਹੱਕਦਾਰ ਹੈ, ਅਤੇ ਪਤਨੀ ਨੂੰ ਆਪਣੇ ਪਤਨੀ ਨੂੰ ਉਹ ਦੇਣਾ ਚਾਹੀਦਾ ਹੈ ਜਿਸਨੂੰ ਪ੍ਰਾਪਤ ਕਰਨ ਦਾ ਉਹ ਹੱਕਦਾਰ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਤੀ ਪਤਨੀ ਦਾ ਹੱਕ ਅਦਾ ਕਰੇ ਅਤੇ ਇਸੇ ਤਰ੍ਹਾਂ ਪਤਨੀ ਪਤੀ ਦਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
شوہر بیوی دا حق ادا کرے۔ ایسے طرح بیوی شوہر دا۔
Punjabi Standard Bible (Punjabi Standard Bible) 2023
ਪਤੀ ਆਪਣੀ ਪਤਨੀ ਦਾ ਹੱਕ ਪੂਰਾ ਕਰੇ ਅਤੇ ਇਸੇ ਤਰ੍ਹਾਂ ਪਤਨੀ ਆਪਣੇ ਪਤੀ ਦਾ।