1 Corinthians 7:32 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਆਸ਼ਾ ਕਰਦਾ ਹਾਂ ਕਿ ਤੁਸੀਂ ਚਿੰਤਾ ਤੋਂ ਮੁਕਤ ਹੋਵੋ। ਇੱਕ ਅਣਵਿਆਹਿਆ ਵਿਅਕਤੀ ਪ੍ਰਭੂ ਦੇ ਕੰਮ ਵਿੱਚ ਰੁੱਝਿਆ ਰਹਿੰਦਾ ਹੈ। ਉਸਦਾ ਉਦੇਸ਼ ਪ੍ਰਭੂ ਨੂੰ ਪ੍ਰਸੰਨ ਕਰਨਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਚਾਹੁੰਦਾ ਹਾਂ ਕਿ ਤੁਸੀਂ ਚਿੰਤਾ ਤੋਂ ਦੂਰ ਰਹੋ । ਅਣਵਿਆਹਿਆ ਆਦਮੀ ਪ੍ਰਭੂ ਦੇ ਕੰਮਾਂ ਸੰਬੰਧੀ ਚਿੰਤਾਵਾਨ ਰਹਿੰਦਾ ਹੈ ਕਿ ਉਹ ਪ੍ਰਭੂ ਨੂੰ ਕਿਸ ਤਰ੍ਹਾਂ ਪ੍ਰਸੰਨ ਕਰੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਚਾਹੁੰਦਾ ਹਾਂ ਕਿ ਤੁਸੀਂ ਚਿੰਤਾ ਤੋਂ ਮੁਕਤ ਰਹੋ। ਇੱਕ ਅਣਵਿਆਹਿਆਂ ਆਦਮੀ ਪ੍ਰਭੂ ਦੀਆਂ ਗੱਲਾਂ ਦੀ ਚਿੰਤਾ ਕਰਦਾ ਹੈ ਕਿ ਪ੍ਰਭੂ ਨੂੰ ਕਿਵੇਂ ਪਰਸੰਨ ਕਰਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੈਂ ਇਹ ਚਾਹੁੰਦਾ ਹਾਂ ਜੋ ਤੁਸੀਂ ਨਿਚੰਤ ਰਹੋ। ਅਣਵਿਆਹਿਆ ਪੁਰਖ ਪ੍ਰਭੁ ਦੀਆਂ ਗੱਲਾਂ ਦੀ ਚਿੰਤਾ ਕਰਦਾ ਹੈ ਜੋ ਉਹ ਪ੍ਰਭੁ ਨੂੰ ਕਿਵੇਂ ਪਰਸੰਨ ਕਰੇ
Punjabi ERV
ਮੈਂ ਆਸ਼ਾ ਕਰਦਾ ਹਾਂ ਕਿ ਤੁਸੀਂ ਚਿੰਤਾ ਤੋਂ ਮੁਕਤ ਹੋਵੋ। ਇੱਕ ਅਣਵਿਆਹਿਆ ਵਿਅਕਤੀ ਪ੍ਰਭੂ ਦੇ ਕੰਮ ਵਿੱਚ ਰੁਝਿਆ ਰਹਿੰਦਾ ਹੈ। ਉਸਦਾ ਉਦੇਸ਼ ਪ੍ਰਭੂ ਨੂੰ ਪ੍ਰਸੰਨ ਕਰਨਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੈਂ ਇਹ ਚਾਹੁੰਦਾ ਹਾਂ ਜੋ ਤੁਸੀਂ ਬੇਫ਼ਿਕਰ ਰਹੋ। ਅਣਵਿਆਹਿਆਂ ਆਦਮੀ ਪ੍ਰਭੂ ਦੀਆਂ ਗੱਲਾਂ ਦੀ ਚਿੰਤਾ ਕਰਦਾ ਹੈ ਕਿ ਉਹ ਪ੍ਰਭੂ ਨੂੰ ਕਿਵੇਂ ਪਰਸੰਨ ਕਰੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو مَیں ایہہ چاہناں آں۔ پئی تُسی بے فِکر رہو۔ جیہڑا وِیاہیا ہویا نئیں۔ اوہ خُداوند دے فِکر وِچ رہندا اے۔ پئی کِسے طرح خُداوند نُوں خُوش کرے۔
Punjabi Standard Bible (Punjabi Standard Bible) 2023
ਮੈਂ ਚਾਹੁੰਦਾ ਹਾਂ ਕਿ ਤੁਸੀਂ ਚਿੰਤਾ ਤੋਂ ਮੁਕਤ ਰਹੋ। ਅਣਵਿਆਹਿਆ ਵਿਅਕਤੀ ਪ੍ਰਭੂ ਦੀਆਂ ਗੱਲਾਂ ਦੀ ਚਿੰਤਾ ਕਰਦਾ ਹੈ ਕਿ ਉਹ ਪ੍ਰਭੂ ਨੂੰ ਕਿਵੇਂ ਖੁਸ਼ ਕਰੇ।