1 Corinthians 7:38 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਉਹ ਵਿਅਕਤੀ ਜਿਹੜਾ ਆਪਣੀ ਕੁਆਰੀ ਧੀ ਦਾ ਵਿਆਹ ਕਰਦਾ ਹੈ, ਜੋ ਸਹੀ ਹੈ ਉਹੀ ਕਰ ਰਿਹਾ ਹੈ। ਅਤੇ ਜਿਹੜਾ ਵਿਅਕਤੀ ਆਪਣੀ ਕੁਆਰੀ ਧੀ ਦਾ ਵਿਆਹ ਨਹੀਂ ਕਰਦਾ ਉਹ ਹੋਰ ਵੀ ਸਹੀ ਕਰਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਜੋ ਆਪਣੀ ਮੰਗੇਤਰ ਨਾਲ ਵਿਆਹ ਕਰਦਾ ਹੈ, ਉਹ ਠੀਕ ਕਰਦਾ ਹੈ ਅਤੇ ਉਹ ਜੋ ਉਸ ਨਾਲ ਵਿਆਹ ਨਹੀਂ ਕਰਦਾ, ਹੋਰ ਵੀ ਠੀਕ ਕਰਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਗੱਲ ਕਾਹਦੀ ਜਿਹੜਾ ਆਪਣੀ ਕੁਆਰੀ ਦਾ ਵਿਆਹ ਕਰਦਾ ਹੈ ਉਹ ਚੰਗਾ ਕਰਦਾ ਹੈ ਅਤੇ ਜਿਹੜਾ ਵਿਆਹ ਨਹੀਂ ਕਰਦਾ ਉਹ ਹੋਰ ਵੀ ਚੰਗਾ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਗੱਲ ਕਾਹਦੀ, ਜਿਹੜਾ ਆਪਣੀ ਕੁਆਰੀ ਦਾ ਵਿਆਹ ਕਰਦਾ ਹੈ ਉਹ ਚੰਗਾ ਕਰਦਾ ਹੈ ਅਤੇ ਜਿਹੜਾ ਨਹੀਂ ਵਿਆਹੁੰਦਾ ਹੈ ਉਦੂੰ ਵੀ ਚੰਗਾ ਕਰੇਗਾ ਹੈ।।
Punjabi ERV
ਇਸ ਲਈ ਉਹ ਵਿਅਕਤੀ ਜਿਹਡ਼ਾ ਆਪਣੀ ਕੁਆਰੀ ਧੀ ਦਾ ਵਿਆਹ ਕਰਦਾ ਹੈ, ਜੋ ਸਹੀ ਹੈ ਉਹੀ ਕਰ ਰਿਹਾ ਹੈ। ਅਤੇ ਜਿਹਡ਼ਾ ਵਿਅਕਤੀ ਆਪਣੀ ਕੁਆਰੀ ਧੀ ਦਾ ਵਿਆਹ ਨਹੀਂ ਕਰਦਾ ਉਹ ਹੋਰ ਵੀ ਸਹੀ ਕਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਗੱਲ ਕਾਹਦੀ ਜਿਹੜਾ ਆਪਣੀ ਕੁਆਰੀ ਦਾ ਵਿਆਹ ਕਰਦਾ ਹੈ ਉਹ ਚੰਗਾ ਕਰਦਾ ਹੈ ਅਤੇ ਜਿਹੜਾ ਵਿਆਹ ਨਹੀਂ ਕਰਦਾ ਉਹ ਵਧੇਰੇ ਚੰਗਾ ਕਰੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو جیہڑا اپنی کواری دِھی نُوں ویاہ دیندا اے اوہ چَنگا کر دا اے۔ تے جیہڑا نئیں وِیاہندا اوہ اودُوں چَنگا کر دا اے۔
Punjabi Standard Bible (Punjabi Standard Bible) 2023
ਇਸ ਲਈ ਜਿਹੜਾ ਆਪਣੀ ਕੁਆਰੀ ਲੜਕੀ ਨੂੰ ਵਿਆਹ ਦਿੰਦਾ ਹੈ ਉਹ ਚੰਗਾ ਕਰਦਾ ਹੈ ਅਤੇ ਜਿਹੜਾ ਨਹੀਂ ਵਿਆਹੁੰਦਾ ਉਹ ਹੋਰ ਵੀ ਚੰਗਾ ਕਰਦਾ ਹੈ।