1 Corinthians 7:39 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿੰਨਾ ਚਿਰ ਪਤੀ ਜਿਉਂਦਾ ਹੈ ਪਤਨੀ ਨੂੰ ਅਵਸ਼ ਉਸ ਦੇ ਨਾਲ ਰਹਿਣਾ ਚਾਹੀਦਾ ਹੈ। ਪਰ ਜੇ ਪਤੀ ਮਰ ਜਾਂਦਾ ਹੈ ਤਾਂ ਪਤਨੀ ਕਿਸੇ ਵੀ ਹੋਰ ਮਰਦ ਨਾਲ ਆਪਣੀ ਇੱਛਾ ਅਨੁਸਾਰ ਵਿਆਹ ਕਰਵਾ ਸੱਕਦੀ ਹੈ। ਪਰ ਉਸ ਨੂੰ ਪ੍ਰਭੂ ਦੇ ਨਮਿੱਤ ਵਿਆਹ ਅਵੱਸ਼ ਕਰਵਾਉਣਾ ਚਾਹੀਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇੱਕ ਪਤਨੀ ਉਸ ਸਮੇਂ ਤੱਕ ਆਪਣੇ ਪਤੀ ਦੇ ਬੰਧਨ ਵਿੱਚ ਹੈ ਜਦੋਂ ਤੱਕ ਉਹ ਜਿਊਂਦਾ ਹੈ ਪਰ ਜੇਕਰ ਉਸ ਦਾ ਪਤੀ ਮਰ ਜਾਂਦਾ ਹੈ ਤਾਂ ਉਸ ਨੂੰ ਖੁੱਲ੍ਹ ਹੈ ਕਿ ਉਹ ਜਿਸ ਨਾਲ ਚਾਹੇ ਵਿਆਹ ਕਰੇ ਪਰ ਉਹ ਆਦਮੀ ਪ੍ਰਭੂ ਵਿੱਚ ਹੋਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਤਨੀ ਉਦੋਂ ਤੱਕ ਆਪਣੇ ਪਤੀ ਨਾਲ ਜੁੜੀ ਰਹਿੰਦੀ ਜਦੋਂ ਤੱਕ ਉਹ ਜਿਉਂਦਾ ਹੈ। ਪਰ ਜਦੋਂ ਉਸਦਾ ਪਤੀ ਮਰ ਜਾਂਦਾ ਹੈ ਤਾਂ ਉਹ ਅਜ਼ਾਦ ਹੈ ਅਤੇ ਜਿਸ ਕਿਸੇ ਨਾਲ ਚਾਹੇ ਵਿਆਹ ਕਰ ਲਵੇ, ਪਰ ਕੇਵਲ ਪ੍ਰਭੂ ਵਿੱਚ।
Punjabi Bible 2016 - ਪਵਿੱਤਰ ਬਾਈਬਲ O.V.
ਜਿੰਨ੍ਹਾਂ ਚਿਰ ਉਹ ਦਾ ਪਤੀ ਜੀਉਂਦਾ ਰਹੇ ਉੱਨਾ ਚਿਰ ਬੰਧਨ ਵਿੱਚ ਹੈ ਪਰ ਜੇ ਉਹ ਦਾ ਪਤੀ ਮਰ ਜਾਵੇ ਤਾਂ ਉਹ ਨਿਰਬੰਧ ਹੈ, ਜਿਹ ਦੇ ਨਾਲ ਚਾਹੇ ਵਿਆਹੀ ਜਾਵੇ ਪਰ ਕੇਵਲ ਪ੍ਰਭੁ ਦੇ ਵਿੱਚ
Punjabi ERV
ਜਿੰਨਾ ਚਿਰ ਪਤੀ ਜਿਉਂਦਾ ਹੈ ਪਤਨੀ ਨੂੰ ਅਵਸ਼ ਉਸਦੇ ਨਾਲ ਰਹਿਣਾ ਚਾਹੀਦਾ ਹੈ। ਪਰ ਜੇ ਪਤੀ ਮਰ ਜਾਂਦਾ ਹੈ ਤਾਂ ਪਤਨੀ ਕਿਸੇ ਵੀ ਹੋਰ ਮਰਦ ਨਾਲ ਆਪਣੀ ਇੱਛਾ ਅਨੁਸਾਰ ਵਿਆਹ ਕਰਵਾ ਸਕਦੀ ਹੈ। ਪਰ ਉਸਨੂੰ ਪ੍ਰਭੂ ਦੇ ਨਮਿਤ੍ਤ ਵਿਆਹ ਅਵਸ਼ ਕਰਵਾਉਣਾ ਚਾਹੀਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿੰਨਾਂ ਚਿਰ ਉਹ ਦਾ ਪਤੀ ਜਿਉਂਦਾ ਰਹੇ ਉਨ੍ਹਾਂ ਚਿਰ ਬੰਧਨ ਵਿੱਚ ਹੈ ਪਰ ਜੇ ਉਹ ਦਾ ਪਤੀ ਮਰ ਜਾਵੇ ਤਾਂ ਉਹ ਅਜ਼ਾਦ ਹੈ, ਜਿਸ ਦੇ ਨਾਲ ਚਾਹੇ ਵਿਆਹੀ ਜਾਵੇ ਪਰ ਕੇਵਲ ਪ੍ਰਭੂ ਵਿੱਚ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جد تِیکر زنانی دا بندہ جِیوندا اے اوہ اوہدے وَس وِچ اے۔ پر جد اوہدا بندہ مر جائے تے جِہدے نال مرضی ہوئے ویاہ کر سکدی اے۔ پر نِری خُداوند وِچ۔
Punjabi Standard Bible (Punjabi Standard Bible) 2023
ਇੱਕ ਔਰਤ ਆਪਣੇ ਪਤੀ ਨਾਲ ਉਦੋਂ ਤੱਕ ਬੱਝੀ ਹੈ ਜਦੋਂ ਤੱਕ ਉਹ ਜੀਉਂਦਾ ਹੈ। ਪਰ ਜੇ ਪਤੀ ਮਰ ਜਾਵੇ ਤਾਂ ਉਹ ਅਜ਼ਾਦ ਹੈ ਕਿ ਜਿਸ ਨਾਲ ਚਾਹੇ ਵਿਆਹ ਕਰ ਲਵੇ, ਪਰ ਕੇਵਲ ਪ੍ਰਭੂ ਵਿੱਚ।