1 Corinthians 7:6 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਅਜਿਹਾ ਇਸ ਲਈ ਆਖ ਰਿਹਾ ਹਾਂ ਤਾਂ ਜੋ ਤੁਹਾਨੂੰ ਥੋੜੇ ਸਮੇਂ ਲਈ ਵੱਖ ਹੋਣ ਦੀ ਇਜਾਜ਼ਤ ਦੇ ਦਿਆਂ। ਇਹ ਕੋਈ ਹੁਕਮ ਨਹੀਂ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਤੁਹਾਨੂੰ ਇਹ ਪ੍ਰਵਾਨਗੀ ਦੇ ਰਿਹਾ ਹਾਂ, ਹੁਕਮ ਨਹੀਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਮੈਂ ਇਹ ਤੁਹਾਨੂੰ ਰਿਆਇਤ ਦੇ ਤੌਰ ਤੇ ਬੋਲ ਰਿਹਾ, ਹੁਕਮ ਦੇ ਤੌਰ ਤੇ ਨਹੀਂ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੈਂ ਇਹ ਪਰਵਾਨਗੀ ਦੇ ਢੰਗ ਨਾਲ ਆਖਦਾ ਹਾਂ, ਹੁਕਮ ਦੇ ਢੰਗ ਨਾਲ ਨਹੀਂ
Punjabi ERV
ਮੈਂ ਅਜਿਹਾ ਇਸ ਲਈ ਆਖ ਰਿਹਾ ਹਾਂ ਤਾਂ ਜੋ ਤੁਹਾਨੂੰ ਥੋਡ਼ੇ ਸਮੇਂ ਲਈ ਵੱਖ ਹੋਣ ਦੀ ਇਜਾਜ਼ਤ ਦੇ ਦਿਆਂ। ਇਹ ਕੋਈ ਹੁਕਮ ਨਹੀਂ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੈਂ ਇਹ ਪਰਵਾਨਗੀ ਦੇ ਢੰਗ ਨਾਲ ਆਖਦਾ ਹਾਂ, ਹੁਕਮ ਦੇ ਢੰਗ ਨਾਲ ਨਹੀਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر ایہدے وِچ مَیں اجازت دینا آں۔ حُکم نئیں دیندا۔
Punjabi Standard Bible (Punjabi Standard Bible) 2023
ਪਰ ਇਹ ਮੈਂ ਹਿਦਾਇਤ ਦੇ ਤੌਰ 'ਤੇ ਕਹਿੰਦਾ ਹਾਂ, ਹੁਕਮ ਦੇ ਤੌਰ 'ਤੇ ਨਹੀਂ।