1 Corinthians 7:8 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਹੁਣ ਇਹੀ ਹੈ, ਜੋ ਮੈਂ ਉਨ੍ਹਾਂ ਲੋਕਾਂ ਨੂੰ ਆਖਣਾ ਚਾਹੁੰਦਾ ਹਾਂ, ਜੋ ਕੁਆਰੇ ਹਨ ਅਤੇ ਵਿਧਵਾਵਾਂ ਲਈ ਵੀ; ਇਹ ਚੰਗਾ ਹੈ ਕਿ ਉਹ ਮੇਰੇ ਵਾਂਗ ਇੱਕਲੇ ਰਹਿਣ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਣਵਿਆਹਿਆਂ ਅਤੇ ਵਿਧਵਾਵਾਂ ਨੂੰ ਮੇਰੀ ਇਹ ਸਲਾਹ ਹੈ ਕਿ ਇਹ ਚੰਗਾ ਹੈ ਕਿ ਉਹ ਮੇਰੇ ਤਰ੍ਹਾਂ ਹੀ ਰਹਿਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੁਣ ਅਣਵਿਆਹਿਆਂ ਨੂੰ ਅਤੇ ਵਿਧਵਾਂ ਨੂੰ ਇਹ ਆਖਦਾ ਹਾਂ ਕਿ ਉਹਨਾਂ ਲਈ ਚੰਗਾ ਹੈ, ਇਹੋ ਜਿਹੇ ਰਹਿਣ ਅਜਿਹਾ ਮੈਂ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੈਂ ਅਣਵਿਆਹਿਆਂ ਨੂੰ ਅਤੇ ਵਿਧਵਾਂ ਨੂੰ ਇਹ ਆਖਦਾ ਹਾਂ ਜੋ ਉਹਨਾਂ ਲਈ ਚੰਗਾ ਹੈ ਭਈ ਇਹੋ ਜਿਹੋ ਰਹਿਣ ਜਿਹੇ ਜਿਹਾ ਮੈਂ ਹਾਂ
Punjabi ERV
ਹੁਣ ਇਹੀ ਹੈ, ਜੋ ਮੈਂ ਉਨ੍ਹਾਂ ਲੋਕਾਂ ਨੂੰ ਆਖਣਾ ਚਾਹੁੰਦਾ ਹਾਂ, ਜੋ ਕੁਆਰੇ ਹਨ ਅਤੇ ਵਿਧਵਾਵਾਂ ਲਈ ਵੀ; ਇਹ ਚੰਗਾ ਹੈ ਕਿ ਉਹ ਮੇਰੇ ਵਾਂਗ ਇਕੱਲੇ ਰਹਿਣ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੈਂ ਅਣਵਿਆਹਿਆਂ ਨੂੰ ਅਤੇ ਵਿਧਵਾਂ ਨੂੰ ਇਹ ਆਖਦਾ ਹਾਂ ਕਿ ਉਹਨਾਂ ਲਈ ਚੰਗਾ ਹੈ, ਇਹੋ ਜਿਹਾ ਰਹਿਣ ਜਿਹੋ ਜਿਹਾ ਮੈਂ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں بِن وِیاہیاں تے رَنڈِیاں دے حق وِچ ایہہ آکھنا آں پئی اوہناں دے لئی ایہو جیہا رہنا چَنگا اے جیہا مَیں آں۔
Punjabi Standard Bible (Punjabi Standard Bible) 2023
ਅਣਵਿਆਹਿਆਂ ਅਤੇ ਵਿਧਵਾਵਾਂ ਨੂੰ ਮੈਂ ਇਹੋ ਕਹਿੰਦਾ ਹਾਂ ਕਿ ਜੇ ਉਹ ਮੇਰੇ ਜਿਹੇ ਰਹਿਣ ਤਾਂ ਉਨ੍ਹਾਂ ਲਈ ਚੰਗਾ ਹੈ।