1 Corinthians 8:11 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਇਹ ਕਮਜ਼ੋਰ ਭਰਾ ਤੁਹਾਡੇ ਗਿਆਨ ਸਦਕਾ ਤਬਾਹ ਹੋ ਸੱਕਦਾ ਹੈ। ਅਤੇ ਮਸੀਹ ਇਸ ਭਰਾ ਲਈ ਕੁਰਬਾਨ ਹੋਇਆ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਤਰ੍ਹਾਂ ਕਮਜ਼ੋਰ ਮਨੁੱਖ ਤੁਹਾਡੇ ਗਿਆਨ ਦੇ ਕਾਰਨ ਨਾਸ਼ ਹੋ ਜਾਵੇਗਾ, ਜਿਸ ਭਰਾ ਦੇ ਲਈ ਮਸੀਹ ਨੇ ਆਪਣੀ ਜਾਨ ਦਿੱਤੀ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਇਹ ਮਸੀਹੀ ਭਰਾਂ ਅਤੇ ਭੈਣਾਂ ਜਿਨ੍ਹਾ ਦਾ ਵਿਸ਼ਵਾਸ ਕਮਜ਼ੋਰ ਹੈ, ਜਿਨ੍ਹਾ ਲਈ ਮਸੀਹ ਮਰਿਆ, ਤੁਹਾਡੇ ਗਿਆਨ ਕਾਰਨ ਨਾਸ਼ ਹੁੰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਤੇਰੇ ਇਲਮ ਦੇ ਕਾਰਨ ਉਹ ਜੋ ਨਿਤਾਣਾ ਹੈ ਨਾਸ ਹੁੰਦਾ ਅਰਥਾਤ ਉਹ ਭਾਈ ਜਿਹ ਦੇ ਲਈ ਮਸੀਹ ਮੋਇਆ
Punjabi ERV
ਇਸ ਲਈ ਇਹ ਕਮਜ਼ੋਰ ਭਰਾ ਤੁਹਾਡੇ ਗਿਆਨ ਸਦਕਾ ਤਬਾਹ ਹੋ ਸਕਦਾ ਹੈ। ਅਤੇ ਮਸੀਹ ਇਸ ਭਰਾ ਲਈ ਕੁਰਬਾਨ ਹੋਇਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਤੇਰੇ ਗਿਆਨ ਦੇ ਕਾਰਨ ਉਹ ਜੋ ਕਮਜ਼ੋਰ ਹੈ ਨਾਸ ਹੁੰਦਾ ਅਰਥਾਤ ਉਹ ਜਿਹ ਦੇ ਲਈ ਮਸੀਹ ਮਰਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو تیرے عِلم دے سببّوں اوہ کمزور بندہ یعنی اوہ بھرا جِہدی خاطر مسِیح مویا ہلاک ہو جائے گا۔
Punjabi Standard Bible (Punjabi Standard Bible) 2023
ਸੋ ਤੇਰੇ ਗਿਆਨ ਦੇ ਕਾਰਨ ਇੱਕ ਨਿਰਬਲ ਵਿਅਕਤੀ ਅਰਥਾਤ ਉਹ ਭਾਈ ਨਾਸ ਹੁੰਦਾ ਹੈ ਜਿਸ ਦੇ ਲਈ ਮਸੀਹ ਨੇ ਆਪਣੀ ਜਾਨ ਦਿੱਤੀ।