1 Corinthians 8:3 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਜਿਹੜਾ ਵਿਅਕਤੀ ਪਰਮੇਸ਼ੁਰ ਨਾਲ ਪ੍ਰੇਮ ਕਰਦਾ ਹੈ ਉਸ ਨੂੰ ਪਰਮੇਸ਼ੁਰ ਜਾਣਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਜੇਕਰ ਕੋਈ ਪਰਮੇਸ਼ਰ ਨੂੰ ਪਿਆਰ ਕਰਦਾ ਹੈ ਤਾਂ ਪਰਮੇਸ਼ਰ ਉਸ ਨੂੰ ਜਾਣਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜਿਹੜਾ ਪਰਮੇਸ਼ਵਰ ਨੂੰ ਪਿਆਰ ਕਰਦਾ ਹੈ ਉਹ ਪਰਮੇਸ਼ਵਰ ਨੂੰ ਜਾਣਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਕੋਈ ਪਰਮੇਸ਼ੁਰ ਨਾਲ ਪ੍ਰੇਮ ਰੱਖੇ ਤਾਂ ਉਹ ਉਸ ਤੋਂ ਜਾਣਿਆ ਜਾਂਦਾ ਹੈ
Punjabi ERV
ਪਰ ਜਿਹਡ਼ਾ ਵਿਅਕਤੀ ਪਰਮੇਸ਼ੁਰ ਨਾਲ ਪ੍ਰੇਮ ਕਰਦਾ ਹੈ ਉਸਨੂੰ ਪਰਮੇਸ਼ੁਰ ਜਾਣਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇ ਕੋਈ ਪਰਮੇਸ਼ੁਰ ਨਾਲ ਪਿਆਰ ਰੱਖੇ ਤਾਂ ਉਹ ਉਸ ਤੋਂ ਜਾਣਿਆ ਜਾਂਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جیہڑا خُدا نال مُحبّت رکھدا اے خُدا اوہنوں پچھاندا اے۔
Punjabi Standard Bible (Punjabi Standard Bible) 2023
ਪਰ ਜੇ ਕੋਈ ਪਰਮੇਸ਼ਰ ਨੂੰ ਪਿਆਰ ਕਰਦਾ ਹੈ ਤਾਂ ਪਰਮੇਸ਼ਰ ਉਸ ਨੂੰ ਜਾਣਦਾ ਹੈ।