1 Corinthians 9:11 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸੀਂ ਤੁਹਾਡੇ ਵਿੱਚ ਆਤਮਕ ਬੀਜ਼ ਬੀਜਿਆ ਹੈ। ਇਸ ਲਈ ਅਸੀਂ ਤੁਹਾਡੇ ਕੋਲੋਂ ਭੌਤਿਕ ਚੀਜ਼ਾਂ ਦੀ ਇੱਕ ਫ਼ਸਲ ਪ੍ਰਾਪਤ ਕਰ ਸੱਕਦੇ ਹਾਂ। ਅਵੱਸ਼ ਹੀ ਇਹ ਕੋਈ ਬਹੁਤੀ ਵੱਡੀ ਕੀਮਤ ਨਹੀਂ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਸੀਂ ਤੁਹਾਡੇ ਵਿੱਚ ਆਤਮਿਕ ਬੀਜ ਬੀਜਿਆ ਹੈ, ਕੀ ਇਹ ਜ਼ਿਆਦਤੀ ਹੈ ਕਿ ਅਸੀਂ ਸੰਸਾਰਕ ਚੀਜ਼ਾਂ ਤੁਹਾਡੇ ਕੋਲੋਂ ਪ੍ਰਾਪਤ ਕਰੀਏ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਅਸੀਂ ਤੁਹਾਡੇ ਵਿੱਚ ਆਤਮਿਕ ਬੀਜ ਬੀਜੇ ਹਨ, ਤਾਂ ਕੀ ਇਹ ਕੋਈ ਵੱਡੀ ਗੱਲ ਹੈ ਜੋ ਤੁਹਾਡੇ ਦੁਆਰਾ ਦੁਨਿਆਵੀ ਪਦਾਰਥ ਪ੍ਰਾਪਤ ਕਰੀਏ?
Punjabi Bible 2016 - ਪਵਿੱਤਰ ਬਾਈਬਲ O.V.
ਜੇ ਅਸਾਂ ਤੁਹਾਡੇ ਲਈ ਆਤਮਿਕ ਪਦਾਰਥ ਬੀਜੇ ਤਾਂ ਕੀ ਇਹ ਕੋਈ ਵੱਡੀ ਗੱਲ ਹੈ ਜੋ ਅਸੀਂ ਤੁਹਾਡੇ ਸਰੀਰਿਕ ਪਦਾਰਥ ਵੱਢੀਏ?
Punjabi ERV
ਅਸੀਂ ਤੁਹਾਡੇ ਵਿੱਚ ਆਤਮਕ ਬੀਜ਼ ਬੀਜਿਆ ਹੈ। ਇਸ ਲਈ ਅਸੀਂ ਤੁਹਾਡੇ ਕੋਲੋਂ ਭੌਤਿਕ ਚੀਜ਼ਾਂ ਦੀ ਇੱਕ ਫ਼ਸਲ ਪ੍ਰਾਪਤ ਕਰ ਸਕਦੇ ਹਾਂ। ਅਵਸ਼ ਹੀ ਇਹ ਕੋਈ ਬਹੁਤੀ ਵੱਡੀ ਕੀਮਤ ਨਹੀਂ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਅਸੀਂ ਤੁਹਾਡੇ ਲਈ ਆਤਮਿਕ ਪਦਾਰਥ ਬੀਜੇ ਤਾਂ ਕੀ ਇਹ ਕੋਈ ਵੱਡੀ ਗੱਲ ਹੈ ਜੋ ਅਸੀਂ ਤੁਹਾਡੇ ਸਰੀਰਕ ਪਦਾਰਥ ਵੱਢੀਏ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو اساں تُہاڈے لئی رُوحانی شیواں بِیجیاں۔ تے ایہہ کوئی وڈّی گلّ اے۔ پئی اسی تُہاڈیاں جِسمانی شیواں دی فصل وَڈّھئے؟
Punjabi Standard Bible (Punjabi Standard Bible) 2023
ਜੇ ਅਸੀਂ ਤੁਹਾਡੇ ਲਈ ਆਤਮਕ ਵਸਤਾਂ ਬੀਜੀਆਂ, ਤਾਂ ਕੀ ਤੁਹਾਡੇ ਤੋਂ ਭੌਤਿਕ ਵਸਤਾਂ ਦੀ ਫ਼ਸਲ ਵੱਢਣਾ ਕੋਈ ਬਹੁਤ ਵੱਡੀ ਗੱਲ ਹੈ?