1 Corinthians 9:19 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਆਜ਼ਾਦ ਹਾਂ। ਮੈਂ ਕਿਸੇ ਵੀ ਮਨੁੱਖ ਦੇ ਅਧੀਨ ਨਹੀਂ। ਪਰ ਮੈਂ ਆਪਣੇ-ਆਪ ਨੂੰ ਸਮੂਹ ਲੋਕਾਂ ਦਾ ਗੁਲਾਮ ਬਨਾਉਂਦਾ ਹਾਂ। ਇਹ ਗੱਲ ਮੈਂ ਇਸ ਵਾਸਤੇ ਕਰਦਾ ਹਾਂ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਬਚਾ ਸੱਕਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਭਾਵੇਂ ਮੈਂ ਇੱਕ ਆਜ਼ਾਦ ਆਦਮੀ ਹਾਂ, ਮੈਂ ਕਿਸੇ ਦਾ ਗ਼ੁਲਾਮ ਨਹੀਂ ਹਾਂ ਪਰ ਮੈਂ ਆਪਣੇ ਆਪ ਨੂੰ ਸਭ ਦਾ ਗ਼ੁਲਾਮ ਬਣਾ ਦਿੱਤਾ ਹੈ ਕਿ ਮੈਂ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਨੂੰ ਜਿੱਤ ਲਵਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਭਾਵੇਂ ਕਿ ਮੈਂ ਅਜ਼ਾਦ ਹਾਂ, ਤਾਂ ਵੀ ਮੈਂ ਆਪਣੇ ਆਪ ਨੂੰ ਸਭਨਾਂ ਦਾ ਦਾਸ ਬਣਾਇਆ, ਤਾਂ ਜੋ ਬਹੁਤ ਸਾਰਿਆ ਨੂੰ ਪ੍ਰਭੂ ਵੱਲ ਖਿੱਚ ਲਿਆਵਾਂ।
Punjabi Bible 2016 - ਪਵਿੱਤਰ ਬਾਈਬਲ O.V.
ਭਾਵੇਂ ਮੈਂ ਸਭਨਾਂ ਤੋਂ ਅਜ਼ਾਦ ਸਾਂ ਤਾਂ ਵੀ ਆਪਣੇ ਆਪ ਨੂੰ ਸਭਨਾਂ ਦਾ ਦਾਸ ਕੀਤਾ ਭਈ ਮੈਂ ਬਾਹਲਿਆਂ ਨੂੰ ਖਿੱਚ ਲਿਆਵਾਂ
Punjabi ERV
ਮੈਂ ਆਜ਼ਾਦ ਹਾਂ। ਮੈਂ ਕਿਸੇ ਵੀ ਮਨੁੱਖ ਦੇ ਅਧੀਨ ਨਹੀਂ। ਪਰ ਮੈਂ ਆਪਣੇ-ਆਪ ਨੂੰ ਸਮੂਹ ਲੋਕਾਂ ਦਾ ਗੁਲਾਮ ਬਨਾਉਂਦਾ ਹਾਂ। ਇਹ ਗੱਲ ਮੈਂ ਇਸ ਵਾਸਤੇ ਕਰਦਾ ਹਾਂ ਤਾਂ ਜੋ ਵਧ ਤੋਂ ਵਧ ਲੋਕਾਂ ਨੂੰ ਬਚਾ ਸਕਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਾਵੇਂ ਮੈਂ ਸਭਨਾਂ ਤੋਂ ਅਜ਼ਾਦ ਸੀ ਤਾਂ ਵੀ ਆਪਣੇ ਆਪ ਨੂੰ ਸਭਨਾਂ ਦਾ ਦਾਸ ਕੀਤਾ ਤਾਂ ਜੋ ਮੈਂ ਬਹੁਤਿਆਂ ਨੂੰ ਪ੍ਰਭੂ ਵੱਲ ਖਿੱਚ ਲਿਆਵਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
بھانویں مَیں ساریاں لوکاں توں اَزاد آں تَد وی مَیں اپنے آپ نُوں سبھناں دا غلام بنا دِتّا اے۔ تاں جو ہور وی وَدّھ لوکاں نُوں کھِچّ لیاواں۔
Punjabi Standard Bible (Punjabi Standard Bible) 2023
ਕਿਉਂਕਿ ਭਾਵੇਂ ਮੈਂ ਸਭਨਾਂ ਤੋਂ ਅਜ਼ਾਦ ਹਾਂ, ਤਾਂ ਵੀ ਮੈਂ ਆਪਣੇ ਆਪ ਨੂੰ ਸਭ ਦਾ ਗੁਲਾਮ ਬਣਾਇਆ ਤਾਂਕਿ ਹੋਰ ਵੀ ਬਹੁਤ ਸਾਰਿਆਂ ਨੂੰ ਖਿੱਚ ਲਿਆਵਾਂ।